ਪੜਚੋਲ ਕਰੋ
Breaking- Sushant ਮੌਤ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ, ਰਿਆ ਦਾ ਭਰਾ ਸ਼ੋਵਿਕ ਚੱਕਰਵਰਤੀ ਗ੍ਰਿਫ਼ਤਾਰ
NCB ਨੇ ਸ਼ੁੱਕਰਵਾਰ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿੱਚ ਰਿਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਸ਼ੌਵਿਕ ਦੀ ਗ੍ਰਿਫਤਾਰੀ ਤੋਂ ਬਾਅਦ ਰੀਆ ਤੋਂ ਵੀ ਇਕ ਵਾਰ ਫਿਰ ਨਸ਼ਿਆਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਹੋਰ ਵੇਖੋ




















