ਪੜਚੋਲ ਕਰੋ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਿਲੀ Y+ ਸਕਿਓਰਿਟੀ
ਬਾਲੀਵੁੱਡ ਐਕਟਰਸ ਕੰਗਨਾ ਰਨੌਤ ਨੂੰ 'ਵਾਈ' ਪ੍ਰੋਟੈਕਸ਼ਨ ਦਿੱਤਾ ਗਿਆ ਹੈ। ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ ਨੇ ਉਨ੍ਹਾਂ ਨੂੰ ਮੁੰਬਈ ਨਾ ਆਉਣ ਦੀ ਧਮਕੀ ਦਿੱਤੀ ਸੀ। ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਨੇਤਾ ਤੇ ਕਾਰਕੁਨ ਮੁੰਬਈ ਵਿੱਚ ਉਸ ਖਿਲਾਫ ਪ੍ਰਦਰਸ਼ਨ ਕਰ ਰਹੇ ਸੀ। ਕੰਗਨਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਲਈ ਵਾਈ ਸੁਰੱਖਿਆ ਪ੍ਰਦਾਨ ਕੀਤੀ ਹੈ। ਕੰਗਨਾ ਨੇ ਵੀ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ।
ਹੋਰ ਵੇਖੋ






















