ਕੰਗਨਾ ਪਹੁੰਚੀ ਸੁਪਰੀਮ ਕੋਰਟ ,ਆਪਣੇ ਖਿਲਾਫ ਦਰਜ ਕੇਸਾਂ ਨੂੰ ਸ਼ਿਮਲਾ ਟ੍ਰਾਂਸਫਰ ਕਰਨ ਦੀ ਕੀਤੀ ਅਪੀਲ

Continues below advertisement
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖਟਖਟਾਇਆ ਹੈ. ਬਾਲੀਵੁੱਡ ਐਕਟਰਸ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਖਿਲਾਫ ਮੁੰਬਈ ਵਿੱਚ ਚਾਰ ਕੇਸ ਦਰਜ ਹਨ.  ਦੋਵਾਂ ਭੈਣਾਂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਖਿਲਾਫ ਚੱਲ ਰਹੇ ਸਾਰੇ ਕੇਸਾਂ ਨੂੰ ਮੁੰਬਈ ਤੋਂ ਸ਼ਿਮਲਾ ਟ੍ਰਾਂਸਫਰ ਕੀਤਾ ਜਾਵੇ. ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕੰਗਨਾ ਵਲੋਂ ਇਹ ਬਿਆਨ ਦਿੱਤਾ ਗਿਆ ਹੈ ,ਕਿ ਉਨ੍ਹਾਂ ਨੂੰ ਸ਼ਿਵ ਸੈਨਾ ਦੇ ਨੇਤਾਵਾਂ ਤੋਂ ਖਤਰਾ ਹੈ. ਇਸ ਕਾਰਨ ਕੇਸ ਹਿਮਾਚਲ ਵਿੱਚ ਟ੍ਰਾਂਸਫਰ ਕੀਤੇ ਜਾਨ.
Continues below advertisement

JOIN US ON

Telegram