ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੰਗਨਾ ਰਣੌਤ ਦੀਆਂ ਵਧੀਆ ਮੁਸ਼ਕਲਾਂ
ਕਰਨਾਟਕ ਪੁਲਿਸ ਨੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਨੌਤ ਖਿਲਾਫ ਕੇਸ ਦਰਜ ਕੀਤਾ ਹੈ। ਕਰਨਾਟਕ ਪੁਲਿਸ ਨੇ ਇਹ ਕੇਸ ਤੁਮਕੁਰ ਦੀ ਇੱਕ ਸਥਾਨਕ ਅਦਾਲਤ ਦੇ ਆਦੇਸ਼ਾਂ ਤੇ ਕੀਤਾ ਹੈ। ਕੰਗਨਾ ਰਣੌਤ 'ਤੇ ਆਈਪੀਸੀ ਦੀ ਧਾਰਾ 108, 153 ਏ ਅਤੇ 504 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੰਗਨਾ ਰਨੌਤ ਨੇ ਆਪਣੇ ਇਕ ਟਵੀਟ ਰਾਹੀਂ ਕਿਸਾਨ ਵਿਰੋਧ ਪ੍ਰਦਰਸ਼ਨ ਤੇ ਨਿਸ਼ਾਨਾ ਸਾਧਿਆ ਸੀ । ਇਹ ਕਿਸਾਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਸਨ। ਕਰਨਾਟਕ ਦੇ ਤੁਮਕੁਰ ਜ਼ਿਲੇ ਦੀ ਅਦਾਲਤ ਦੇ ਆਦੇਸ਼ 'ਤੇ ਪੁਲਿਸ ਨੇ ਸੋਮਵਾਰ ਨੂੰ ਇੱਕ ਸ਼ਿਕਾਇਤ ਦਰਜ ਕਰ ਕੇ ਅੱਜ ਜਾਣਕਾਰੀ ਜਨਤਕ ਕੀਤੀ ਹੈ ।
ਬਾਲੀਵੁੱਡ
![Hina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional Video](https://feeds.abplive.com/onecms/images/uploaded-images/2024/07/04/681b4f38e1dc22ad57d61db224de35341720103948437673_original.jpg?impolicy=abp_cdn&imwidth=470)
Hina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional Video
View More
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement