Vicky ਤੇ Katrina ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਜਾਂਚ 'ਚ ਜੁਟੀ

Continues below advertisement

Vicky Kaushal Katrina Kaif Death: ਬਾਲੀਵੁੱਡ ਸਟਾਰਜ਼ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਵਿੱਕੀ ਕੌਸ਼ਲ ਨੇ ਮੁੰਬਈ ਦੇ ਸਾਂਤਾਕਰੂਜ਼ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ। ਇਹ ਖਬਰ ਸਾਹਮਣੇ ਆਉਂਦੇ ਹੀ ਬਾਲੀਵੁੱਡ 'ਚ ਹਲਚਲ ਮਚ ਗਈ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Continues below advertisement

JOIN US ON

Telegram