ਪੜਚੋਲ ਕਰੋ
ਕੈਟਰੀਨਾ ਕੈਫ਼ ਨੇ ਪਾਈ ਕੋਰੋਨਾ ਨੂੰ ਮਾਤ
ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਵੀ ਕੋਰੋਨਾਵਾਇਰਸ ਨੂੰ ਮਾਤ ਦੇ ਦਿੱਤੀ ਹੈ. ਕੋਵਿਡ ਰਿਪੋਰਟ ਨੈਗੇਟਿਵ ਆਉਣ ਬਾਰੇ ਕੈਟਰੀਨਾ ਨੇ ਖੁਦ ਸੋਸ਼ਲ ਮੀਡੀਆ 'ਤੇ ਦੱਸਿਆ. ਉਨ੍ਹਾਂ ਲਿਖਿਆ," ਨੈਗੇਟਿਵ, ਜਿਨ੍ਹਾਂ ਨੇ ਮੇਰਾ ਧਿਆਨ ਰੱਖਿਆ ਉਨ੍ਹਾਂ ਦਾ ਧੰਨਵਾਦ". 6 ਅਪ੍ਰੈਲ ਨੂੰ ਕੈਟਰੀਨਾ ਦੇ ਕੋਰੋਨਾ ਪੌਜੇਟਿਵ ਹੋਣ ਦੀ ਖਬਰ ਸਾਹਮਣੇ ਆਈ ਸੀ, ਤੇ ਅੱਜ ਕਰੀਬ 12 ਦਿਨ ਬਾਅਦ ਉਹ ਪੂਰੀ ਤਰ੍ਹਾਂ ਠੀਕ ਹੋ ਗਈ ਹੈ.
ਹੋਰ ਵੇਖੋ






















