ਪੜਚੋਲ ਕਰੋ

Sidharth-Kiara ਦੇ ਬੱਚਿਆਂ ਬਾਰੇ ਗੱਲ ਕਰਦੇ ਨਜ਼ਰ ਆਏ Karan-Shahid

Sidharth Malhotra And Kiara Advani Marriage: Karan Johar ਦੇ ਮਸ਼ਹੂਰ ਟਾਕ ਸ਼ੋਅ 'Koffee With Karan 7' ਦੇ ਨਵੇਂ ਐਪੀਸੋਡ ਦਾ ਟੀਜ਼ਰ ਸ਼ੇਅਰ ਕੀਤਾ ਗਿਆ ਹੈ। ਸ਼ੋਅ ਦੇ ਅੱਠਵੇਂ ਐਪੀਸੋਡ ਵਿੱਚ Kiara Advani ਅਤੇ Shahid Kapoor ਮਹਿਮਾਨ ਵਜੋਂ ਆਉਣ ਵਾਲੇ ਹਨ। ਇਸ ਸ਼ੋਅ ਦੇ ਟੀਜ਼ਰ 'ਚ ਕਿਆਰਾ ਅਤੇ ਸ਼ਾਹਿਦ ਇਕੱਠੇ ਖੂਬ ਮਸਤੀ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਸ਼ਾਹਿਦ ਕਪੂਰ ਨੇ ਟੀਜ਼ਰ 'ਚ ਕਿਆਰਾ ਅਡਵਾਨੀ ਬਾਰੇ ਵੀ ਵੱਡਾ ਐਲਾਨ ਕੀਤਾ। ਸ਼ੋਅ ਦੇ ਟੀਜ਼ਰ 'ਚ ਕਰਨ ਜੌਹਰ ਲਗਾਤਾਰ ਕਿਆਰਾ ਅਡਵਾਨੀ ਨੂੰ ਸਿਧਾਰਥ ਮਲਹੋਤਰਾ ਨੂੰ ਲੈ ਕੇ ਛੇੜਛਾੜ ਕਰਦੇ ਨਜ਼ਰ ਆਏ। ਕਰਨ ਨੇ ਪੁੱਛਿਆ ਕਿ ਕੀ ਤੁਸੀਂ ਸਿਧਾਰਥ ਮਲਹੋਤਰਾ ਨਾਲ ਆਪਣੇ ਰਿਸ਼ਤੇ ਤੋਂ ਇਨਕਾਰ ਕਰ ਰਹੇ ਹੋ? ਇਸ 'ਤੇ ਕਿਆਰਾ ਨੇ ਕਿਹਾ- ਮੈਂ ਨਾ ਤਾਂ ਇਨਕਾਰ ਕਰ ਰਹੀ ਹਾਂ ਅਤੇ ਨਾ ਹੀ ਸਵੀਕਾਰ ਕਰ ਰਹੀ ਹਾਂ ਪਰ ਹਾਂ ਅਸੀਂ ਯਕੀਨੀ ਤੌਰ 'ਤੇ ਖਾਸ ਦੋਸਤ ਹਾਂ, ਜਾਂ ਦੋਸਤਾਂ ਤੋਂ ਵੱਧ ਹਾਂ। ਇਸ 'ਤੇ ਸ਼ਾਹਿਦ ਨੇ ਕਿਹਾ ਕਿ ਇਹ ਬਹੁਤ ਹੀ ਖੂਬਸੂਰਤ ਜੋੜੀ ਹੈ। ਇਸ ਦੇ ਜਵਾਬ 'ਚ ਕਰਨ ਨੇ ਕਿਹਾ ਕਿ ਬੱਚੇ ਕਮਾਲ ਦੇ ਹੋਣਗੇ। ਇਸ ਤੋਂ ਤੁਰੰਤ ਬਾਅਦ ਸ਼ਾਹਿਦ ਨੇ ਕਿਹਾ, 'ਇਸ ਸਾਲ ਦੇ ਅੰਤ 'ਚ ਇਕ ਵੱਡਾ ਐਲਾਨ ਹੋਣ ਵਾਲਾ ਹੈ ਅਤੇ ਇਹ ਕੋਈ ਫਿਲਮ ਨਹੀਂ ਹੈ।'

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ

ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ

Embed widget