ਸ਼ੋਵਿਕ ਚਕ੍ਰਵਰਤੀ ਦੀ ਗ੍ਰਿਫ਼ਤਾਰੀ 'ਤੇ ਪਿਤਾ ਨੇ ਕੱਸਿਆ ਤਨਜ ਕਿਹਾ, 'ਵਧਾਈ ਹੋਵੇ ਇੰਡੀਆਂ'
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ੁੱਕਰਵਾਰ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿੱਚ ਰਿਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਸ਼ੌਵਿਕ ਦੀ ਗ੍ਰਿਫਤਾਰੀ ਤੋਂ ਬਾਅਦ ਰੀਆ ਤੋਂ ਵੀ ਇਕ ਵਾਰ ਫਿਰ ਨਸ਼ਿਆਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ।ਇਸ 'ਤੇ ਸ਼ੋਵਿਕ ਚਕ੍ਰਵਰਤੀ ਦੀ ਗ੍ਰਿਫ਼ਤਾਰੀ 'ਤੇ ਪਿਤਾ ਨੇ ਕੱਸਿਆ ਤਨਜ ਕਿਹਾ, 'ਵਧਾਈ ਹੋਵੇ ਇੰਡੀਆਂ'।