ਪੜਚੋਲ ਕਰੋ

'ਕੰਗਨਾ ਰਨੌਤ ਪਿੱਛੇ PMO'

ਕੰਗਨਾ ਦਾ ਮਨਾਲੀ ਤੋੰ ਮੁੰਬਈ ਦਾ ਸਫਰ ਹੰਗਾਮੇ ਦੇ ਨਾਲ ਹੀ ਸ਼ੁਰੂ ਹੋਇਆ ਸੀ ਤੇ ਹੰਗਾਮੇ ਤੇ ਬਵਾਲ ਨਾਲ ਹੀ ਖਤਮ ਹੋ ਗਿਆ.ਮੁੰਬਈ ਤੋਂ ਕੰਗਨਾ ਮਨਾਲੀ ਪਰਤ ਆਈ ਪਰ ਜਾਂਦੇ-ਜਾਂਦੇ ਸ਼ਿਵਸੇਨਾ ਤੇ ਮੁੜ ਨਿਸ਼ਾਨਾ ਸਾਧਿਆ ਤੇ ਟਵੀਟ ਕਰ ਦਿੱਤਾ. ਉਧਰ ਸ਼ਿਵਸੇਨਾ ਹੁਣ ਕੰਗਨਾ ਤੇ ਕੋਈ ਵੀ comment ਕਰਨ ਤੋਂ ਬਚ ਰਹੀ ਹੈ ਤੇ ਇਲਜ਼ਾਮ  ਲਗਾ ਰਹੀ ਹੈ ਕਿ ਕੰਗਨਾ ਪਿੱਛੇ PMO ਹੈ. ਦਸ ਦੇਇਏ ਕੀ ਅਦਾਕਾਰਾ ਕੰਗਨਾ ਰਨੌਤ ਮੁੰਬਈ 'ਚ ਕਰੀਬ 5 ਦਿਨ ਬਿਤਾਉਣ ਮਗਰੋਂ ਅੱਜ ਵਾਪਸ ਮਨਾਲੀ ਲਈ ਰਵਾਨਾ ਹੋ ਗਈ ਹੈ। ਉਸ ਨਾਲ ਉਸ ਦੀ ਭੈਣ ਰੰਗੋਲੀ ਚੰਦੇਲ ਤੇ ਇੱਕ ਸਹਿਯੋਗੀ ਹੈ। ਮੁੰਬਈ ਛੱਡਣ ਤੋਂ ਪਹਿਲਾਂ, ਉਸ ਨੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕੀਤੀ। ਉਸ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਬੀਐਮਸੀ ਵਿਵਾਦ ਵਿੱਚ ਇਨਸਾਫ ਦਿਵਾਉਣ। ਮੁੰਬਈ ਤੋਂ ਜਾਂਦੇ ਹੋਏ ਉਸ ਨੇ ਕਿਹਾ ਕਿ ਮੁੰਬਈ ਤੋਂ ਰਵਾਨਾ ਹੋਣ ਦਾ ਦੁਖ ਹੈ। ਇਸ ਦੌਰਾਨ ਉਸ ਨੂੰ ਡਰਾਇਆ ਗਿਆ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Embed widget