ਪੜਚੋਲ ਕਰੋ
Advertisement
ਪ੍ਰਿੰਸ ਨਰੂਲਾ ਸਮੇਤ ਪੂਰਾ ਪਰਿਵਾਰ ਵਾਇਰਸ ਨਾਲ ਸ਼ਿਕਾਰ
ਰਿਆਲਟੀ ਸ਼ੋਅਜ਼ ਦੇ ਕਿੰਗ ਕਹੇ ਜਾਣ ਵਾਲੇ ਪ੍ਰਿੰਸ ਨਰੂਲਾ ਅਤੇ ਉਨ੍ਹਾਂ ਦੀ ਪਤਨੀ ਯੁਵਿਕਾ ਚੌਧਰੀ ਨੂੰ ਹਸਪਤਾਲ ਵਿੱਚ ਦਾਖਲ ਹਨ । ਪ੍ਰਿੰਸ ਨਰੂਲਾ ਅਤੇ ਉਸ ਦੀ ਪਤਨੀ ਡੇਂਗੂ ਵਾਇਰਸ ਦਾ ਸ਼ਿਕਾਰ ਹੋਏ ਹਨ। ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਿੰਸ ਨਰੂਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਤੇ ਕਈ ਸਾਰੇ ਰਿਆਲਟੀ ਸ਼ੋਅਜ਼ ਦੇ ਵਿਨਰ ਹੋਣ ਕਾਰਨ ਬਹੁਤ ਸਾਰੇ ਲੋਕ ਪ੍ਰਿੰਸ ਪਸੰਦ ਕਰਦੇ ਹਨ ਤੇ ਵੱਡੀ ਗਿਣਤੀ ਵਿਚ ਫੈਨਜ਼ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਫੋਲੋ ਵੀ ਕਰਦੇ ਹਨ |
Tags :
Prince Suffering With Virus Prince Narula In Hospital Yuvika Chaudhary In Hospital Prince Narula Spotted With Wife Yuvika Prince Narula Songs Yuvika Chaudhary Songs Yuvika Chaudhary Dengue Prince With Wife Yuvika Hospitalized Prince Narula Dengue Abp Sanjha Live ABP Sanjha News Abp Sanjha Entertainment Newsਬਾਲੀਵੁੱਡ
Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!
Hardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤ
ਰੀਲੀਜ਼ ਹੋਣ ਜਾ ਰਹੀ Kangana ਦੀ ਫ਼ਿਲਮ Emergency... ਵਿਵਾਦਤ ਸੀਨ ਹਟਾਏ..ਸੈਂਸਰ ਬੋਰਡ ਨੇ ਦਿੱਤੀ ਪ੍ਰਵਾਨਗੀ
Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈ
Amitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਟ੍ਰੈਂਡਿੰਗ ਟੌਪਿਕ
Advertisement