ਪੰਜਾਬ 'ਚ Film Tourism ਨੂੰ ਉਤਸ਼ਾਹਿਤ ਕਰਨ ਬਾਰੇ Aman Arora ਨੇ ਕੀਤੀ Imtiaz Ali ਨਾਲ ਚਰਚਾ
ਏਬੀਪੀ ਸਾਂਝਾ
Updated at:
29 Aug 2022 03:47 PM (IST)
Download ABP Live App and Watch All Latest Videos
View In Appਚੰਡੀਗੜ੍ਹ: ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ Imtiaz Ali ਅਲੀ ਨੇ ਅੱਜ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ Aman Arora ਨਾਲ ਮੁਲਾਕਾਤ ਕੀਤੀ। ਇਸ ਦੀਆਂ ਕੁਝ ਤਸਵੀਰਾਂ ਅਮਨ ਅਰੋੜਾ ਨੇ ਵੀ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ 'ਜਬ ਵੀ ਮੇਟ' ਬਾਲੀਵੁੱਡ ਨਿਰਦੇਸ਼ਕ, ਨਿਰਮਾਤਾ ਅਤੇ ਲੇਖਕ ਇਮਤਿਆਜ਼ ਅਲੀ ਨਾਲ ਅੱਜ ਚੰਡੀਗੜ੍ਹ ਸਥਿਤ ਮੇਰੇ ਦਫਤਰ 'ਚ ਮੁਲਾਕਾਤ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਭਿਆਚਾਰਕ ਤੌਰ 'ਤੇ ਅਮੀਰ ਸੂਬੇ ਵਿੱਚ ਫਿਲਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ ਗਈ।