ਪੜਚੋਲ ਕਰੋ

ਰਾਜਨੀਤੀ 'ਚ ਨਹੀਂ ਆਉਣਗੇ ਰਜਨੀਕਾਂਤ

ਸਾਊਥ ਅਤੇ ਬਾਲੀਵੁੱਡ ਸੁਪਰਸਟਾਰ ਰਜਨੀਕਾਂਤ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ ਰਾਜਨੀਤੀ ਵਿੱਚ ਐਂਟਰ ਨਹੀਂ ਹੋਣ ਵਾਲੇ ਹਨ। ਰਜਨੀਕਾਂਤ ਨੇ ਟਵਿਟਰ 'ਤੇ ਆਫੀਸ਼ੀਅਲ ਨੋਟ ਸ਼ੇਅਰ ਕਰਦਿਆਂ ਕਿਹਾ ਕਿ ਉਹ ਕੋਈ ਰਾਜਨੀਤਿਕ ਪਾਰਟੀ ਸ਼ੁਰੂ ਨਹੀਂ ਕਰਨ ਜਾ ਰਹੇ। ਆਪਣੀ ਖਰਾਬ ਸਿਹਤ ਨੂੰ ਰਜਨੀਕਾਂਤ ਨੇ ਇਸਦੇ ਪਿੱਛੇ ਇੱਕ ਵੱਡਾ ਕਾਰਨ ਦੱਸਿਆ |
ਰਜਨੀਕਾਂਤ ਨੂੰ ਕੁਝ ਦਿਨ ਪਹਿਲਾਂ ਖਰਾਬ ਸਿਹਤ ਦੇ ਚਲਦਿਆ ਹੈਦਰਾਬਾਦ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਹ ਆਈਸੀਯੂ ਵਿੱਚ ਰਹੇ । ਹਾਲਾਂਕਿ, ਰਜਨੀਕਾਂਤ ਦੀ ਬਿਮਾਰੀ ਦੋ ਦਿਨਾਂ ਬਾਅਦ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਤੋਂ ਵਾਪਸ ਆਉਣ ਤੋਂ ਬਾਅਦ ਹੀ ਰਜਨੀਕਾਂਤ ਨੇ ਰਾਜਨੀਤਿਕ ਸਫ਼ਰ ਬਾਰੇ ਵੱਡਾ ਐਲਾਨ ਕੀਤਾ। ਰਜਨੀਕਾਂਤ ਨੇ ਆਪਣੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫੈਸਲਾ ਲਿਆ ਹੈ।  ਕੁਝ ਸਮਾਂ ਪਹਿਲਾਂ ਰਜਨੀਕਾਂਤ ਨੇ ਖੁਦ ਦੱਸਿਆ ਸੀ ਕਿ ਉਹ ਆਪਣੀ ਰਾਜਨੀਤਿਕ ਪਾਰਟੀ ਸ਼ੁਰੂ ਕਰਨ ਜਾ ਰਹੇ ਹਨ। ਤੇ ਉਹ ਦਸੰਬਰ ਦੀ 31 ਤਰੀਕ ਨੂੰ ਉਸਦਾ ਐਲਾਨ ਕਰਨਗੇ |
ਰਜਨੀਕਾਂਤ ਨੇ ਆਫੀਸ਼ੀਅਲ ਸਟੇਟਮੈਂਟ ਵਿਚ ਕਿਹਾ ਉਹ ਨਵੀਂ ਪਾਰਟੀ ਦੇ ਐਲਾਨ ਤੋਂ ਪਹਿਲਾਂ ਆਪਣੀ ਬਿਮਾਰ ਹੋਣ ਨੂੰ ਰੱਬ ਦੀ ਚੇਤਾਵਨੀ ਮੰਨਦੇ ਹਨ। 
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget