ਪੜਚੋਲ ਕਰੋ
ਇੱਕ ਮਹੀਨੇ ਬਾਅਦ ਰੀਆ ਨੂੰ ਰਾਹਤ
ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਏ ਡਰੱਗਸ ਕੇਸ ਵਿੱਚ ਗ੍ਰਿਫਤਾਰ ਰੀਆ ਚੱਕਰਵਰਤੀ ਨੂੰ ਬੰਬੇ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।ਡਰੱਗਸ ਕਨੈਕਸ਼ਨ ਨੂੰ ਲੈ ਕੇ ਰੀਆ ਚੱਕਰਵਰਤੀ ਨੂੰ ਬੰਬੇ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰੀਆ ਦੇ ਭਰਾ ਸ਼ੌਵਿਕ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨੇ ਡਰੱਗਸ ਵੇਚਣ ਵਾਲੇ ਬਾਸੀਤ ਪਰਿਹਾਰ ਦੀ ਪਟੀਸ਼ਨ ਵੀ ਖਾਰਜ ਕਰ ਦਿੱਤੀ।ਦੱਸ ਦਈਏ ਕਿ ਰੀਆ ਨੂੰ 1 ਲੱਖ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਮਿਲੀ ਹੈ। ਰੀਆ ਨੂੰ ਆਪਣਾ ਪਾਸਪੋਰਟ ਵੀ ਜਮ੍ਹਾ ਕਰਵਾਉਣਾ ਪਏਗਾ। ਇਸ ਦੇ ਨਾਲ ਹੀ ਰੀਆ ਨੂੰ ਮੁੰਬਈ ਤੋਂ ਬਾਹਰ ਜਾਣ ਲਈ ਮਨਜ਼ੂਰੀ ਲੈਣੀ ਪਵੇਗੀ ਤੇ ਜਦੋਂ ਵੀ ਰੀਆ ਨੂੰ ਪੁੱਛਗਿੱਛ ਲਈ ਬੁਲਾਇਆ ਜਾਏਗਾ, ਉਸ ਨੂੰ ਮੌਜੂਦ ਹੋਣਾ ਪਏਗਾ
Tags :
Sushant Drug Case Update Rhea Bail Hearing Rhea Bail Update Rhea Got Bail Today Rhea Chakraborty Got Bail Rhea Chakraborty News Today Rhea Chakraborty Gets Bail Rhea Chakraborty Gets Bail Today Narcotics News Today Drug Case Rhea Chakraborty Rhea Bail Plea Rhea Bail Today Bombay High Court Rhea Chakraborty Sushant Singh Rajputਹੋਰ ਵੇਖੋ






















