ਪੜਚੋਲ ਕਰੋ
Advertisement
ਇਲਾਜ ਦਾ ਸੰਜੇ ਦੱਤ 'ਤੇ ਚੰਗਾ ਪ੍ਰਭਾਵ , ਕੈਂਸਰ ਨੂੰ ਪਾਈ ਮਾਤ
ਅਗਸਤ ਮਹੀਨੇ ਵਿਚ ਖ਼ਬਰ ਸਾਹਮਣੇ ਆਈ ਸੀ ਕਿ ਬਾਲੀਵੁੱਡ ਦੇ ਖਲਨਾਇਕ ਸੰਜੇ ਦੱਤ ਲੰਗਸ ਦੇ ਕੈਂਸਰ ਦਾ ਸ਼ਿਕਾਰ ਹੋ ਗਏ ਹਨ। ਜਿਸ ਤੋਂ ਬਾਅਦ ਸੰਜੇ ਦੱਤ ਨੂੰ ਕਈ ਵਾਰ ਮੁੰਬਈ ਦੇ ਲੀਲਾਵਤੀ ਅਤੇ ਕੋਕਿਲਾਬੇਨ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਪਰ ਹੁਣ ਨਵੀਂ ਰਿਪੋਰਟਸ ਦੇ ਅਨੁਸਾਰ ਸੰਜੇ ਦੱਤ ਹੁਣ ਪੂਰੀ ਤਰ੍ਹਾਂ ਕੈਂਸਰ ਤੋਂ ਮੁਕਤ ਹਨ। ਸੰਜੇ ਦੱਤ ਦਾ ਕਰੀਬੀ ਦੋਸਤ ਅਤੇ ਪਿਛਲੇ ਚਾਰ ਦਹਾਕਿਆਂ ਤੋਂ ਫਿਲਮ ਇੰਡਸਟਰੀ ਦੇ ਮਸ਼ਹੂਰ ਨਾਮ ਰਾਜ ਬਾਂਸਲ ਨੇ ਜੈਪੁਰ ਤੋਂ ਏਬੀਪੀ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਸੰਜੇ ਦੱਤ ਹੁਣ ਪੂਰੀ ਤਰ੍ਹਾਂ ਕੈਂਸਰ ਤੋਂ ਠੀਕ ਹੋ ਗਏ ਹਨ।
Tags :
Sanjay Dutt Recoverd Sanjay Dutt Statement Sanjay Dutt Post Sanjay Dutt On Medical Treatment Sanjay Dutt Cancer Sanjay Dutt Lung Cancer Lung Cancer To Sanjay Dutt Sanjay Dutt Corona Report Sanjay Dutt Corona Sanjay Dutt In Lilavati Hospital Sanjay Dutt Latest News Sanjay Dutt News Sanjay Dutt Covid-19 Report Sanjay Duttਬਾਲੀਵੁੱਡ
Hardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤ
ਰੀਲੀਜ਼ ਹੋਣ ਜਾ ਰਹੀ Kangana ਦੀ ਫ਼ਿਲਮ Emergency... ਵਿਵਾਦਤ ਸੀਨ ਹਟਾਏ..ਸੈਂਸਰ ਬੋਰਡ ਨੇ ਦਿੱਤੀ ਪ੍ਰਵਾਨਗੀ
Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈ
Amitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨ
ਘਰਵਾਲੀ ਨਾਲ ਤਲਾਕ ਤੇ ਲੱਗੇ ਕਰੋੜਾਂ: ਹਨੀ ਸਿੰਘ
ਹੋਰ ਵੇਖੋ
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਖ਼ਬਰਾਂ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement