ਅਦਾਕਾਰਾ ਕੰਗਨਾ ਰਣੌਤ ਅਤੇ ਰੰਗੋਲੀ ਚੰਦੇਲ ਦੀਆਂ ਵਧੀਆਂ ਮੁਸ਼ਕਿਲਾਂ

Continues below advertisement
ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਉਸਦੀ ਭੈਣ ਰੰਗੋਲੀ ਚੰਦੇਲ ਦੀਆ ਮੁਸ਼ਕਲਾਂ ਲਗਾਤਾਰ ਵੱਧ ਦੀਆ ਜਾ ਰਹੀਆਂ ਹਨ . ਕੰਗਨਾ ਅਤੇ ਰੰਗੋਲੀ ਖ਼ਿਲਾਫ਼ ਸੋਸ਼ਲ ਮੀਡੀਆ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਦੋਵੇ  ਭੈਣਾਂ ਨੂੰ ਕਈ ਵਾਰ ਪੁਲਿਸ ਸਾਹਮਣੇ ਪੇਸ਼ ਹੋਣ ਲਈ ਬੁਲਾਇਆ ਗਿਆ ਸੀ ਪਰ ਹੁਣ ਤੱਕ ਦੋਵੇਂ ਪੁਲਿਸ ਸਾਹਮਣੇ ਪੇਸ਼ ਨਹੀਂ ਹੋਈਆਂ। ਜਿਸ ਕਾਰਨ ਮੁੰਬਈ ਹਾਈ ਕੋਰਟ ਨੇ ਕੰਗਨਾ ਅਤੇ ਰੰਗੋਲੀ ਨੂੰ ਹੁਣ ਪੁਲਿਸ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਕੰਗਨਾ ਰਣੌਤ ਅਤੇ ਰੰਗੋਲੀ ਚੰਦੇਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹਨ। ਦੋਵੇਂ ਸੋਸ਼ਲ ਮੀਡੀਆ 'ਤੇ ਟਵੀਟ ਕਰਦੇ ਰਹਿੰਦੇ ਹਨ |
 
 
Continues below advertisement

JOIN US ON

Telegram