ਪੜਚੋਲ ਕਰੋ
Advertisement
Sonu Sood | ਲੋੜਵੰਦਾਂ ਦੀ ਮਦਦ ਲਈ ਸੋਨੂੰ ਸੂਦ ਨੇ ਲਿਆ 10 ਕਰੋੜ ਦਾ ਲੋਨ
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਐਵੇ ਹੀ ਨਹੀਂ ਗਰੀਬਾਂ ਦਾ ਮਸੀਹਾ ਕਿਹਾ ਜਾਂਦਾ , ਸੋਨੂੰ ਸੂਦ ਨੇ ਲੌਕਡਾਊਨ ਦੌਰਾਨ ਹਜ਼ਾਰਾਂ ਲੋਕਾਂ ਦੀ ਮਦਦ ਲਈ ਆਪਣੀ ਜਾਇਦਾਦ ਤੱਕ ਲੋੜਵੰਦਾਂ ਲਈ ਗਿਰਵੀ ਰੱਖ ਦਿੱਤੀ। ਅਕਸਰ ਸੋਸ਼ਲ ਮੀਡੀਆ 'ਤੇ ਸੋਨੂੰ ਸੂਦ ਨੂੰ ਸਵਾਲ ਕੀਤੇ ਗਏ ਨੇ ਕੀ ਜੋ ਉਹ ਪੈਸੇ ਵੰਡਦੇ ਹਨ , ਉਹ ਉਹ ਪੈਸੇ ਕਿੱਥੋਂ ਲਿਆਉਂਦੇ ਹਨ. ਰਿਪੋਰਟਸ ਦੇ ਅਨੁਸਾਰ ਸੋਨੂੰ ਸੂਦ ਨੇ ਜੋ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਣ , ਉਨ੍ਹਾਂ ਦੇ ਖਾਣ ਪੀਣ ਦਾ ਪ੍ਰਬੰਧ , , ਲੋਕਾਂ ਲਈ ਘਰ ਬਣਾਉਣਾ ਤੇ ਬੱਚਿਆਂ ਲਈ ਪੜਾਈ ਦਾ ਜੋ ਪ੍ਰਬੰਧ ਕੀਤਾ ਹੈ ਉਸ ਸਭ ਲਈ ਉਸਨੇ ਆਪਣੀ 8 ਜਾਇਦਾਦਾ ਨੂੰ ਗਿਰਵੀ ਰੱਖਿਆ ਹੋਇਆ ਹੈ |
ਬਾਲੀਵੁੱਡ
Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!
Hardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤ
ਰੀਲੀਜ਼ ਹੋਣ ਜਾ ਰਹੀ Kangana ਦੀ ਫ਼ਿਲਮ Emergency... ਵਿਵਾਦਤ ਸੀਨ ਹਟਾਏ..ਸੈਂਸਰ ਬੋਰਡ ਨੇ ਦਿੱਤੀ ਪ੍ਰਵਾਨਗੀ
Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈ
Amitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement