ਪੜਚੋਲ ਕਰੋ

Entertainment News in Punjabi: ਵੇਖੋ ਮਨੋਰੰਜਨ ਜਗਤ ਦੀਆਂ ਖ਼ਬਰਾਂ ਸਿਰਫ ABP Sanjha 'ਤੇ

Akshay Kumar New Look Viral: ਅਕਸ਼ੈ ਕੁਮਾਰ ਜਲਦ ਹੀ ਜਸਵੰਤ ਸਿੰਘ ਗਿੱਲ ਦੀ ਬਾਇਓਪਿਕ 'ਚ ਨਜ਼ਰ ਆਉਣਗੇ। ਹਾਲ ਹੀ 'ਚ ਇਸ ਐਕਟਰ ਦਾ ਫਰਸਟ ਲੁੱਕ ਸੋਸ਼ਲ ਮੀਡੀਆ 'ਤੇ ਲੀਕ ਹੋਇਆ ਸੀ, ਜਿਸ ਤੋਂ ਬਾਅਦ ਹਰ ਪਾਸੇ ਉਨ੍ਹਾਂ ਦੀ ਨਵੀਂ ਫਿਲਮ ਦੀ ਚਰਚਾ ਹੋ ਰਹੀ ਹੈ। ਹਾਲਾਂਕਿ ਇਸ ਵਾਰ ਲੱਗਦਾ ਹੈ ਕਿ ਅਕਸ਼ੈ ਕੁਮਾਰ ਪ੍ਰਸ਼ੰਸਕਾਂ ਨੂੰ ਜ਼ਿਆਦਾ ਪ੍ਰਭਾਵਿਤ ਨਹੀਂ ਕਰ ਸਕੇ ਹਨ।

Silver Jublie of Gupt: ਬੌਬੀ-ਕਾਜੋਲ ਨੇ ਸਸਪੈਂਸ ਥ੍ਰਿਲਰ 'ਗੁਪਤ' ਦੇ 25 ਸਾਲ ਮਨਾਏ

Kajol And Bobby Deol : ਬਾਲੀਵੁੱਡ ਦੀ ਆਪਣੇ ਦੌਰ ਦੀ ਸੁਪਰਹਿੱਟ ਫਿਲਮ  ਗੁਪਤ ਨੇ 25 ਸਾਲ ਪੂਰੇ ਕਰ ਲਏ ਹਨ। ਇਸ ਮੌਕੇ ਅਦਾਕਾਰ ਬੌਬੀ ਦਿਓਲ ਅਤੇ ਅਦਾਕਾਰਾ ਕਾਜੋਲ ਨੇ ਸੈਲੀਬ੍ਰੇਟ ਕੀਤਾ। ਕਾਜੋਲ ਅਤੇ ਬੌਬੀ ਥ੍ਰਿਲਰ ਫਿਲਮ ਗੁਪਤ ਵਿੱਚ ਮੁੱਖ ਭੂਮਿਕਾਵਾਂ ਵਿੱਚ ਸੀ।

Punjabi Singer Kulwinder Billa ਆਪਣਾ ਨਵਾਂ ਪੰਜਾਬੀ ਗਾਣਾ ਲੈ ਕੇ ਆ ਰਹੇ ਹਨ। ਇਸ ਗਾਣੇ ਦਾ ਟਾਈਟਲ Right Left ਹੈ।

youtuber gaurav taneja: ਯੂਟਿਊਬਰ ਗੌਰਵ ਤਨੇਜਾ ਨੂੰ ਮਿਲੀ ਜ਼ਮਾਨਤ

ਮਸ਼ਹੂਰ ਯੂਟਿਊਬਰ ਗੌਰਵ ਤਨੇਜਾ ਉਰਫ ਫਲਾਇੰਗ ਬੀਸਟ ਨੂੰ ਜ਼ਮਾਨਤ ਮਿਲ ਗਈ ਹੈ। ਯੂਟਿਊਬਰ ਨੂੰ ਨੋਇਡਾ ਪੁਲਿਸ ਨੇ ਸ਼ਨੀਵਾਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਸੀ। ਗੌਰਵ ਤਨੇਜਾ ਆਪਣੀ ਪਤਨੀ ਨਾਲ ਜਨਮਦਿਨ ਮਨਾਉਣ ਲਈ ਨੋਇਡਾ ਦੇ ਸੈਕਟਰ 51 ਮੈਟਰੋ ਸਟੇਸ਼ਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੇ ਸੈਂਕੜੇ ਪ੍ਰਸ਼ੰਸਕ ਵੀ ਉਥੇ ਪਹੁੰਚ ਗਏ, ਜਿਸ ਕਾਰਨ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ ਗਿਆ ਅਤੇ ਗੌਰਵ ਤਨੇਜਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਵੀਡੀਓਜ਼ ਬਾਲੀਵੁੱਡ

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!

ਸ਼ਾਟ ਵੀਡੀਓ ਬਾਲੀਵੁੱਡ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget