ਪੜਚੋਲ ਕਰੋ
Advertisement
Breaking : ਬੌਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਬੀਜੇਪੀ ਹੋਏ ਸ਼ਾਮਲ
ਬੌਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੇ bjp ਨਾਲ ਮਿਲਾਇਆ ਹੱਥ | ਭਾਜਪਾ ਦੇ ਵਿਚ ਸ਼ਾਮਿਲ ਹੋ ਚੁਕੇ ਨੇ ਅਦਾਕਾਰ ਮਿਥੁਨ ਚੱਕਰਵਰਤੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਚ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ । ਇਸ ਤੋਂ ਪਹਿਲਾਂ ਅਦਾਕਾਰ ਮਿਥੁਨ ਚੱਕਰਵਰਤੀ, ਦਿਲੀਪ ਘੋਸ਼ ਅਤੇ ਕੈਲਾਸ਼ ਵਿਜੇਵਰਗੀਆ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ । ਦੇਰ ਰਾਤ ਬੰਗਾਲ ਵਿੱਚ ਭਾਜਪਾ ਦੇ ਇੰਚਾਰਜ ਕੈਲਾਸ਼ ਵਿਜੇਵਰਗੀਆ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਦੋਂ ਤੋਂ ਇਹ ਕਿਹਾ ਜਾ ਰਿਹਾ ਸੀ ਕਿ ਉਹ ਭਾਜਪਾ ਵਿਚ ਸ਼ਾਮਲ ਹੋਣਗੇ। ਸੂਬਾ ਭਾਜਪਾ ਨੇਤਾਵਾਂ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਦੀ ਇਹ ਰੈਲੀ ਇਤਿਹਾਸਕ ਰੈਲੀ ਹੋਵੇਗੀ।
Tags :
ਬੌਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੇ Bjp ਨਾਲ ਮਿਲਾਇਆ ਹੱਥ | ਭਾਜਪਾ ਦੇ ਵਿਚ ਸ਼ਾਮਿਲ ਹੋ ਚੁਕੇ ਨੇ ਅਦਾਕਾਰ ਮਿਥੁਨ ਚੱਕਰਵਰਤੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਉਂਡ ਵਿਚ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ । ਇਸ ਤੋਂ ਪਹਿਲਾਂ ਅਦਾਕਾਰ ਮਿਥੁਨ ਚੱਕਰਵਰਤੀ ਦਿਲੀਪ ਘੋਸ਼ ਅਤੇ ਕੈਲਾਸ਼ ਵਿਜੇਵਰਗੀਆ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ । ਦੇਰ ਰਾਤ ਬੰਗਾਲ ਵਿੱਚ ਭਾਜਪਾ ਦੇ ਇੰਚਾਰਜ ਕੈਲਾਸ਼ ਵਿਜੇਵਰਗੀਆ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਦੋਂ ਤੋਂ ਇਹ ਕਿਹਾ ਜਾ ਰਿਹਾ ਸੀ ਕਿ ਉਹ ਭਾਜਪਾ ਵਿਚ ਸ਼ਾਮਲ ਹੋਣਗੇ। ਸੂਬਾ ਭਾਜਪਾ ਨੇਤਾਵਾਂ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਦੀ ਇਹ ਰੈਲੀ ਇਤਿਹਾਸਕ ਰੈਲੀ ਹੋਵੇਗੀ।ਮਨੋਰੰਜਨ
Guwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਦੇਸ਼
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement