ਪੜਚੋਲ ਕਰੋ

Diljit Dosanjha | ''ਰੰਨਾਂ 'ਚ ਧੰਨਾ'' ਬਣਿਆ ਦਿਲਜੀਤ ਦੋਸਾਂਝ | Ranna Ch Dhanna

Diljit Dosanjha | ''ਰੰਨਾਂ 'ਚ ਧੰਨਾ'' ਬਣਿਆ ਦਿਲਜੀਤ ਦੋਸਾਂਝ | Ranna Ch Dhanna

#Punjabi #Diljitdosanjha #sonambajwa #Shehnazgill
ਦਿਲਜੀਤ ਦੀ ਨਵੀਂ ਫਿਲਮ ਦਾ ਹੋਇਆ ਐਲਾਨ
ਦੋਸਾਂਝ, ਬਾਜਵਾ ਤੇ ਗਿੱਲ ਦੀ ਤਿੱਕੜੀ ਫਿਰ ਕਰੇਗੀ ਧਮਾਕਾ

ਰੰਨਾਂ 'ਚ ਧੰਨਾ ਬਣੀ ਖੜ੍ਹਾ ਇਹ ਸ਼ਖਸ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਹੈ | ਜਿਸ ਨੇ ਹਾਲ 

ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਧੂਮ ਮਚਾਉਣ ਵਾਲੇ ਗਾਇਕ ਦਿਲਜੀਤ ਦੋਸਾਂਝ ਹੀ ਦੇ 'ਚ ਨੀਰੂ ਬਾਜਵਾ ਦੇ ਨਾਲ ਫਿਲਮ  'ਜੱਟ ਐਂਡ ਜੂਲੀਅਟ 3' ਦਾ ਐਲਾਨ ਕੀਤਾ ਹੈ। ਇਸ  ਦੌਰਾਨ ਆਪਣੇ ਫੈਨਸ ਨੂੰ ਇਕ ਹੋਰ ਸਪ੍ਰਾਈਜ਼ ਦਿੰਦੇ ਹੋਏ ਦਿਲਜੀਤ ਦੋਸਾਂਝ ਨੇ ਆਪਣੀ ਇਕ ਹੋਰ ਫਿਲਮ 'ਰੰਨਾਂ 'ਚ ਧੰਨਾਂ' ਦਾ ਐਲਾਨ ਕੀਤਾ ਹੈ।
ਜਿਸ ਚ ਦਿਲਜੀਤ ਇੱਕ ਵਾਰ ਫਿਰ ਤੋਂ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ।

ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ 'ਰੰਨਾਂ 'ਚ ਧੰਨਾਂ' ਦਾ ਪੋਸਟਰ ਸ਼ੇਅਰ ਕੀਤਾ ਹੈ ਜੋ ਕਿ ਐਨੀਮੇਸ਼ਨ ਰਾਹੀਂ ਬਣਾਇਆ ਗਿਆ ਹੈ। 

ਪੋਸਟਰ ਚ ਦਿਲਜੀਤ ਕਈ ਕੁੜੀਆਂ ਵਿਚਕਾਰ ਖੜ੍ਹਾ ਨਜ਼ਰ ਆ ਰਿਹਾ ਹੈ ਤੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਦਿਲਜੀਤ ਨੇ ਕੈਪਸ਼ਨ ਲਿਖੀ, 'ਇਸ਼ਕ ਨੇ ਗਾਲਿਬ ਨਿਕੱਮਾ ਕਰ ਦੀਆ, ਵਰਨਾ ਆਦਮੀ ਹਮ ਬੀ ਥੇ ਕਾਮ ਕੇ'। 
ਦਿਲਜੀਤ ਦੀ ਇਸ ਪੋਸਟ ਨੂੰ ਦੇਖ ਕੇ ਇਹ ਸਮਝ ਆ ਰਿਹਾ ਹੈ ਕਿ ਇਸ ਫਿਲਮ 'ਚ ਦੋਸਾਂਝਵਾਲਾ ਦਿਲਫੇਕ ਆਸ਼ਿਕ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ।

ਇਹੀ ਨਹੀਂ ਦਿਲਜੀਤ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ। ਪਰ ਇਸ ਫਿਲਮ ਨੂੰ ਦੇਖਣ ਲਈ ਤੁਹਾਨੂੰ 1 ਸਾਲ ਲੰਬਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ ਇਹ ਫਿਲਮ 2 ਅਕਤੂਬਰ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਤੇ ਸੋਨਮ ਬਾਜਵਾ ਦੀ ਜੋੜੀ ਨੂੰ ਪਰਦੇ 'ਤੇ ਖੂਬ ਪਸੰਦ ਕੀਤਾ ਜਾਂਦਾ ਹੈ। ਦੋਵਾਂ ਨੇ ਇਕੱਠੇ ਕਈ ਫਿਲਮਾਂ 'ਚ ਕੰਮ ਕੀਤਾ ਹੈ। ਦੋਵੇਂ ਪਹਿਲੀ ਵਾਰ ਫਿਲਮ 'ਪੰਜਾਬ 84' 'ਚ ਨਜ਼ਰ ਆਏ ਸੀ। ਇਸ ਤੋਂ ਬਾਅਦ ਦਿਲਜੀਤ-ਸੋਨਮ ਨੇ 2021 'ਚ ਆਈ ਫਿਲਮ 'ਹੌਸਲਾ ਰੱਖ' 'ਚ ਇਕੱਠੇ ਕੰਮ ਕੀਤਾ। ਫਿਲਮ ਸ਼ਹਿਨਾਜ਼ ਗਿੱਲ ਵੀ ਮੁੱਖ ਭੂਮਿਕਾ 'ਚ ਨਜ਼ਰ ਆਈ ਸੀ। ਹੁਣ 2 ਸਾਲਾਂ ਬਾਅਦ ਮੁੜ ਤੋਂ ਇਹ ਤਿੱਕੜੀ ਇਕੱਠੇ ਨਜ਼ਰ ਆਉਣ ਵਾਲੀ ਹੈ।

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv 
ABP Sanjha Website: https://abpsanjha.abplive.in/ 

Social Media Handles:
YouTube:   

 / abpsanjha   
Facebook:  

 / abpsanjha    
Twitter:  

 / abpsanjha   

Download ABP App for Apple: https://itunes.apple.com/in/app/abp-l...  
Download ABP App for Android: https://play.google.com/store/apps/de...

ABP Sanjha

ਸ਼ਾਟ ਵੀਡੀਓ ਮਨੋਰੰਜਨ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget