ਪੜਚੋਲ ਕਰੋ
Bollywood ਨੂੰ ਵੱਡਾ ਝਟਕਾ ! ਅਦਾਕਾਰ Mithilesh Chaturvedi ਦਾ ਦਿਹਾਂਤ
Bollywood ਨੂੰ ਵੱਡਾ ਝਟਕਾ ! ਅਦਾਕਾਰ Mithilesh Chaturvedi ਦਾ ਦਿਹਾਂਤ
ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਮਿਥਿਲੇਸ਼ ਚਤੁਰਵੇਦੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਜਾਣ ਤੋਂ ਬਾਅਦ ਇੰਡਸਟਰੀ 'ਚ ਸੋਗ ਦੀ ਲਹਿਰ ਹੈ।ਦੱਸਿਆ ਜਾ ਰਿਹਾ ਹੈ ਕਿ ਮਿਥਿਲੇਸ਼ ਨੇ 3 ਅਗਸਤ ਦੀ ਸ਼ਾਮ ਨੂੰ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਉਹ ਦਿਲ ਦੀ ਬਿਮਾਰੀ ਨਾਲ ਜੂਝ ਰਹੇ ਸਨ। ਮਿਥਿਲੇਸ਼ ਨੇ ਲਖਨਊ ਵਿੱਚ ਆਖਰੀ ਸਾਹ ਲਿਆ। ਖਬਰਾਂ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਉਨ੍ਹਾਂ ਦੇ ਸ਼ਹਿਰ ਭੇਜ ਦਿੱਤਾ ਗਿਆ ਸੀ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਜਵਾਈ ਆਸ਼ੀਸ਼ ਚਤੁਰਵੇਦੀ ਨੇ ਸੋਸ਼ਲ ਮੀਡੀਆ 'ਤੇ ਕੀਤੀ ਹੈ।
ਮਨੋਰੰਜਨ
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
Kangana Ranaut Statement :ਅਦਾਕਾਰਾ ਕੰਗਨਾ ਰਣੌਤ ਦਾ ਤਿੱਖਾ ਬਿਆਨ! ਕਿਸਨੂੰ ਕਿਸਨੂੰ ਕਿਹਾ ਘੁਸਪੈਠੀਏ?| Abp Sanjha
Fatehgarh Sahib News |Actress Sonam Bajwa ਨੇ ਕੀਤੀ ਵੱਡੀ ਗ਼ਲਤੀ;ਭੜਕਿਆ ਮੁਸਲਿਮ ਤੇ ਸਿੱਖ ਭਾਈਚਾਰਾ| Abp Sanjha
ਹੋਰ ਵੇਖੋ

















