Gurinder Dimpi Passed Away: ਸਿੱਧੂ ਮੂਸੇਵਾਲਾ ਦੀ ਫ਼ਿਲਮ `Moosa Jatt` ਲਿਖਣ ਵਾਲੇ ਗੁਰਿੰਦਰ ਡਿੰਪੀ ਦਾ ਦੇਹਾਂਤ

Continues below advertisement

Gurinder Dimpi Passed Away: ਪੰਜਾਬੀ ਅਦਾਕਾਰ ਲੇਖਕ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ (Gurinder Dimpy) ਨੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਕਲਾਕਾਰ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਫਿਲਮ 'ਮੂਸਾ ਜੱਟ' ਲਿਖੀ ਗਈ ਸੀ। ਇਸ ਤੋਂ ਇਲਾਵਾ ਗੁਰਿੰਦਰ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਜਿਵੇਂ ਕਿ ਲੌਂਗ ਲਾਚੀ, ਕੈਰੀ ਆਨ ਜੱਟਾ 2, ਵਧਾਈਆਂ ਜੀ ਵਧਾਈਆਂ, ਉੜਾ ਏਡਾ (UDA AIDA), ਜ਼ਖਮੀ ਆਦਿ ਦਾ ਵੀ ਹਿੱਸਾ ਰਹੇ।

 

 

Continues below advertisement

JOIN US ON

Telegram