ਪੜਚੋਲ ਕਰੋ

Alfaaz Health Update: ਸਿੰਗਰ ਅਲਫ਼ਾਜ਼ ਦੀ ਸਿਹਤ 'ਚ ਸੁਧਾਰ

Punjabi Singer Alfaaz Gains Consciousness: ਪੰਜਾਬੀ ਸਿੰਗਰ ਅਲਫ਼ਾਜ਼ ਦੀ ਸਿਹਤ ਨਾਲ ਜੁੜਿਆ ਨਵਾਂ ਅੱਪਡੇਟ ਸਾਹਮਣੇ ਆ ਰਿਹਾ ਹੈ। ਅਲਫ਼ਾਜ਼ ਨੂੰ ਹੋਸ਼ ਆ ਗਿਆ ਹੈ। ਉਸ ਨੇ ਆਈਸੀਯੂ ਵਿੱਚ ਆਪਣੀਆਂ ਅੱਖਾਂ ਖੋਲੀਆਂ ਅਤੇ ਗੱਲਬਾਤ ਕਰਨ ਦੀ ਵੀ ਕੋਸ਼ਿਸ਼ ਕੀਤੀ। ਹਾਲ ਹੀ 'ਚ ਢਾਬੇ 'ਤੇ ਹਮਲੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਅਲਫਾਜ਼ ਦੀ ਸਿਹਤ ਹੁਣ ਤੱਕ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਹਾਲ ਹੀ 'ਚ ਗਾਇਕ ਹਨੀ ਸਿੰਘ ਨੇ ਇੱਕ ਪੋਸਟ 'ਚ ਦੱਸਿਆ ਸੀ ਕਿ ਅਲਫਾਜ਼ ਅਜੇ ਵੀ ਆਈਸੀਯੂ 'ਚ ਹਨ ਅਤੇ ਉਨ੍ਹਾਂ ਲਈ ਦੁਆ ਕਰਨ ਦੀ ਲੋੜ ਹੈ। ਪਰ ਹੁਣ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਨੇ, ਜਿਸ ਤੋਂ ਬਾਅਦ ਫੈਨਜ਼ ਕੁਝ ਰਾਹਤ ਮਹਿਸੂਸ ਕਰ ਰਹੇ ਹਨ।

ਅਲਫਾਜ਼ ਦੇ ਬਚਪਨ ਦੇ ਦੋਸਤ ਦਿਗਵਿਜੇ ਸਿੰਘ ਚੌਟਾਲਾ ਨੇ ਗਾਇਕ ਦੀ ਇੱਕ ਤਾਜ਼ਾ ਤਸਵੀਰ ਪੋਸਟ ਕੀਤੀ ਹੈ, ਜਿਸ 'ਚ ਅਲਫਾਜ਼ ਖੁੱਲ੍ਹੀਆਂ ਅੱਖਾਂ ਨਾਲ ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਰਹੇ ਹਨ। ਉਨ੍ਹਾਂ ਨੇ ਆਪਣਾ ਇੱਕ ਹੱਥ ਆਪਣੀ ਛਾਤੀ 'ਤੇ ਅਤੇ ਦੂਜਾ ਬੈੱਡ 'ਤੇ ਰੱਖਿਆ ਹੋਇਆ ਹੈ। ਰੈਪਰ ਹਨੀ ਸਿੰਘ ਨੇ ਵੀ ਇਹ ਫੋਟੋ ਆਪਣੀ ਇੰਸਟਾ ਸਟੋਰੀ 'ਤੇ ਸ਼ੇਅਰ ਕੀਤੀ ਹੈ। ਇਹ ਸਪੱਸ਼ਟ ਹੈ ਕਿ ਅਲਫਾਜ਼ ਨੂੰ ਹੋਸ਼ ਆ ਗਿਆ ਹੈ ਅਤੇ ਹੁਣ ਉਸਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਲਫਾਜ਼ ਦੇ ਦੋਸਤ ਦਿਗਵਿਜੇ ਨੇ ਲਿਖਿਆ, 'ਮੇਰੇ ਬਚਪਨ ਦੇ ਦੋਸਤ ਅਲਫਾਜ਼ ਨੂੰ ਇੰਨੀ ਮੁਸੀਬਤ 'ਚ ਦੇਖਣਾ ਬਹੁਤ ਦੁਖਦਾਈ ਹੈ ਜੋ ਸਭ ਤੋਂ ਮਾਸੂਮ, ਕੋਮਲ ਅਤੇ ਦਿਆਲੂ ਵਿਅਕਤੀ ਹੈ। ਉਹ ਆਪਣਾ ਕੰਮ ਕਰਦਾ ਹੈ ਅਤੇ ਹਾਲ ਹੀ ਵਿਚ ਮੋਹਾਲੀ ਦੇ ਇੱਕ ਢਾਬੇ 'ਤੇ ਉਸ ਨੂੰ ਇਨ੍ਹਾਂ ਗੱਲਾਂ ਦੀ ਸਜ਼ਾ ਮਿਲੀ ਹੈ, ਉਸ 'ਤੇ ਇੱਕ ਵਿਅਕਤੀ ਨੇ ਹਮਲਾ ਕੀਤਾ ਸੀ।‘

ਅਲਫਾਜ਼ ਦੇ ਦੋਸਤ ਦਿਗਵਿਜੇ ਨੇ ਆਪਣੀ ਪੋਸਟ 'ਚ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਲਿਖਿਆ, 'ਨਿਆਏ ਤਾਂ ਹੋਵੇਗਾ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ। ਮੇਰੇ ਭਰਾ ਅਲਫਾਜ਼ ਲਈ ਪ੍ਰਾਰਥਨਾ ਕਰੋ ਕਿਉਂਕਿ ਉਹ ਹਸਪਤਾਲ ਵਿੱਚ ਜਾਨਲੇਵਾ ਸੱਟਾਂ ਨਾਲ ਜੂਝ ਰਿਹਾ ਹੈ। ਅਸੀਂ ਹਮੇਸ਼ਾ ਤੁਹਾਡੇ ਨਾਲ ਹਾਂ ਚੈਂਪੀਅਨ। ਤੁਸੀਂ ਮਜ਼ਬੂਤੀ ਨਾਲ ਇਸ ਦਰਦ ਤੋਂ ਬਾਹਰ ਆ ਜਾਓਗੇ’। ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

ਵੀਡੀਓਜ਼ ਮਨੋਰੰਜਨ

ਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਸ਼ਾਟ ਵੀਡੀਓ ਮਨੋਰੰਜਨ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨਪੰਜਾਬ ਵਿੱਚ ਪੁਲਸ ਅਫ਼ਸਰ ਵੀ ਸੁਰੱਖਿਅਤ ਨਹੀਂJagjit Singh Dhallewal | ਆਖ਼ਰੀ ਸਾਹਾਂ 'ਤੇ ਡੱਲੇਵਾਲ, ਮਿਲਣ ਆਏ ਲੋਕਾਂ ਨੂੰ ਰੋਕਿਆShambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Embed widget