ਪੜਚੋਲ ਕਰੋ

Neeru bajwa ਨੂੰ ਲੱਗਿਆ ਸਦਮਾ, Social Media 'ਤੇ ਸ਼ੇਅਰ ਕੀਤੀ ਭਾਵੁਕ ਪੋਸਟ | Punjabi actoress | abp sanjha

ਕੈਲੀਫ਼ੋਰਨੀਆ `ਚ ਪੰਜਾਬੀ ਪਰਿਵਾਰ ਦੀ ਹੱਤਿਆ 
ਨੀਰੂ ਬਾਜਵਾ ਨੂੰ ਲੱਗਿਆ ਸਦਮਾ
ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਭਾਵੁਕ ਪੋਸਟ

ਕੈਲੀਫ਼ੋਰਨੀਆ `ਚ ਪੰਜਾਬੀ ਪਰਿਵਾਰ ਦੀ ਹੱਤਿਆ ਦੇ ਨਾਲ ਪੰਜਾਬੀ ਅਦਾਕਾਰ ਨੀਰੂ ਬਾਜਵਾ ਨੂੰ ਸਦਮਾ ਲੱਗਿਆ ਹੈ,ਨੀਰੂ ਬਾਜਵਾ ਨੇ ਕੈਲੀਫ਼ੋਰਨੀਆ `ਚ ਪੰਜਾਬੀ ਪਰਿਵਾਰ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਦਾਕਾਰਾ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਲੰਬੀ ਚੌੜੀ ਪੋਸਟ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਕੈਲੀਫ਼ੋਰਨੀਆ `ਚ ਹੋਏ ਇਸ ਕਾਂਡ ਤੇ ਆਪਣੇ ਵਿਚਾਰ ਸਾਂਝੇ ਕਰਨ ਦੇ ਨਾਲ ਨਾਲ ਗੁੱਸਾ ਵੀ ਪ੍ਰਗਟਾਇਆ ਹੈ। 

ਪੋਸਟ ਸ਼ੇਅਰ ਬਾਜਵਾ ਨੇ ਕੈਪਸ਼ਨ `ਚ ਲਿਖਿਆ, "ਮੈਨੂੰ ਪੀੜਤ ਪਰਿਵਾਰ ਨਾਲ ਹਮਦਰਦੀ ਹੈ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਦੁਨੀਆ ਭਰ ਦੇ ਸਿੱਖ ਭਾਈਚਾਰੇ ਤੋਂ ਅਸੀਂ ਦਿਲੋਂ ਮੁਆਫ਼ੀ ਮੰਗਦੇ ਹਾਂ ਕਿ ਇਸ ਤਰ੍ਹਾਂ ਦੀ ਦੁੱਖਦਾਈ ਘਟਨਾ ਵਾਪਰੀ। ਕਿਰਪਾ ਕਰਕੇ ਸਾਰੇ ਜਣੇ ਆਪਣੀਆਂ ਦੁਆਵਾਂ `ਚ ਇਸ ਪੀੜਤ ਪਰਿਵਾਰ ਨੂੰ ਯਾਦ ਰੱਖੋ। ਮੈਂ ਉਸ 8 ਮਹੀਨੇ ਦੀ ਮਾਸੂਮ ਬੱਚੀ ਬਾਰੇ ਸੋਚਣਾ ਬੰਦ ਨਹੀਂ ਕਰ ਪਾ ਰਹੀ। ਨਾਲ ਹੀ ਉਸ ਦੇ ਮਾਪਿਆਂ ਤੇ ਚਾਚੇ ਬਾਰੇ, ਜਿਨ੍ਹਾਂ ਨੂੰ ਇਸ ਤਰ੍ਹਾਂ ਬੇਰਹਿਮੀ ਨਾਲ ਮਾਰ ਦਿੱਤਾ ਗਿਆ।"

ਕਾਬਿਲੇਗ਼ੌਰ ਹੈ ਕਿ ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਨੇੜੇ ਪੈਂਦੇ ਪਿੰਡ ਹਰਸੀ ਦਾ ਵਸਨੀਕ ਸੀ। ਇਨ੍ਹਾਂ ਲੋਕਾਂ ਦਾ ਅਮਰੀਕਾ ਵਿੱਚ ਆਪਣਾ ਟਰਾਂਸਪੋਰਟ ਕਾਰੋਬਾਰ ਸੀ। ਅਗਵਾ ਕਰਕੇ ਕਤਲ ਕਰਨ ਵਾਲਿਆਂ ਵਿੱਚ ਜਸਦੀਪ ਸਿੰਘ ਉਮਰ 36 ਸਾਲ, ਜਸਦੀਪ ਦੀ ਪਤਨੀ ਜਸਲੀਨ ਕੌਰ ਉਮਰ 27 ਸਾਲ, ਉਨ੍ਹਾਂ ਦੀ ਬੇਟੀ ਅਰੂਹੀ ਢੇਰੀ ਉਮਰ 8 ਮਹੀਨੇ ਅਤੇ ਅਮਨਦੀਪ ਸਿੰਘ ਉਮਰ 39 ਸਾਲ ਸ਼ਾਮਲ ਹਨ।

ਵੀਡੀਓਜ਼ ਮਨੋਰੰਜਨ

Hina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional Video

ਸ਼ਾਟ ਵੀਡੀਓ ਮਨੋਰੰਜਨ

View More
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
Advertisement
ABP Premium
Advertisement

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget