Letter To CM ਨੇ ਮਚਾਇਆ ਤਹਿਲਕਾ,ਵੇਖੋ ਗਾਇਕਾ ਨੇ ਕਿਸ ਕਿਸ ਨੂੰ ਠੋਕਿਆ |Jenny Johal | Prince Saggu
Download ABP Live App and Watch All Latest Videos
View In AppLetter To CM ਨੇ ਮਚਾਇਆ ਤਹਿਲਕਾ,ਵੇਖੋ ਗਾਇਕਾ ਨੇ ਕਿਸ ਕਿਸ ਨੂੰ ਠੋਕਿਆ |Jenny Johal | Prince Saggu
#lettertocm #jennyjohal #princesaggu #sidhumoosewala #justiceformoosewala
ਪੰਜਾਬੀ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਰਿਲੀਜ਼
'ਲੈਟਰ ਟੂ ਸੀਐਮ` `ਚ ਮੂਸੇਵਾਲਾ ਲਈ ਮੰਗਿਆ ਇਨਸਾਫ਼
ਗੀਤ ਰਿਲੀਜ਼ ਹੁੰਦਿਆਂ ਹੀ ਮਚਿਆ ਤਹਿਲਕਾ
ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ
ਗੀਤ ਸੁਣ ਕੇ ਹਰ ਕਿਸੇ ਦੇ ਖੜ੍ਹੇ ਹੋ ਰਹੇ ਰੋਂਗਟੇ
ਪੰਜਾਬੀ ਸਿੰਗਰ ਜੈਨੀ ਜੌਹਲ ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਗੀਤ ਰਿਲੀਜ਼ ਹੁੰਦਿਆਂ ਹੀ ਤਹਿਲਕਾ ਮੱਚ ਗਿਆ ਹੈ। ਚਾਰੇ ਪਾਸੇ ਇਸੇ ਗੀਤ ਦੇ ਚਰਚੇ ਹਨ। ਕਿਉਂਕਿ ਆਪਣੇ `ਲੈਟਰ ਟੂ ਸੀਐਮ` ਗਾਣੇ `ਚ ਜੈਨੀ ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ |ਇਸ ਗੀਤ ਦੇ ਜ਼ਰੀਏ ਜਿਥੇ ਗਾਇਕਾ ਨੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ’ਤੇ ਆਵਾਜ਼ ਬੁਲੰਦ ਕੀਤੀ ਹੈ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਵੀ ਕੀਤੇ ਹਨ ਇਸ ਗੀਤ ਦੇ ਬੋਲ ਖੁਦ ਜੈਨੀ ਜੌਹਲ ਨੇ ਲਿਖੇ ਨੇ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਕੀਤਾ ਹੈ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਿੰਸ ਸੱਗੂ ਨੇ। ਗੀਤ ਨੂੰ ਲਾਊਡ ਵੇਵਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।
ਇਸ ਗੀਤ ਨੂੰ ਰਿਲੀਜ਼ ਹੋਏ ਹਾਲੇ ਕੁਝ ਹੀ ਸਮਾਂ ਹੋਇਆ ਹੈ ਅਤੇ ਵੱਡੀ ਗਿਣਤੀ ‘ਚ ਲੋਕ ਇਸ ਨੂੰ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ। ਦੱਸ ਦਈਏ ਜੈਨੀ ਜੌਹਲ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮੰਗ ਕਰ ਰਹੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en