ਪੜਚੋਲ ਕਰੋ

Shahrukh ਸਾਹਮਣੇ ਨਿਕਲੀ Sunny Deol ਦੀ ਹਵਾ,'Jawan' ਰਿਲੀਜ਼ ਹੁੰਦੇ ਹੀ 'Gadar 2' ਦੀ ਕਮਾਈ 'ਚ ਜ਼ਬਰਦਸਤ ਗਿਰਾਵਟ

Shahrukh ਸਾਹਮਣੇ ਨਿਕਲੀ Sunny Deol ਦੀ ਹਵਾ,'Jawan' ਰਿਲੀਜ਼ ਹੁੰਦੇ ਹੀ 'Gadar 2' ਦੀ ਕਮਾਈ 'ਚ ਜ਼ਬਰਦਸਤ ਗਿਰਾਵਟ

#Jawan #gadar2 #sunnydeol #shahrukhkhan

ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਬਲਾਕਬਸਟਰ ਫਿਲਮ 'ਗਦਰ 2' ਨੇ ਬਾਕਸ ਆਫਿਸ 'ਤੇ ਜ਼ਬਰਦਸਤ ਮੁਨਾਫਾ ਕਮਾਇਆ ਹੈ। 11 ਅਗਸਤ ਨੂੰ ਰਿਲੀਜ਼ ਹੋਈ ਸੰਨੀ ਪਾਜੀ ਦੀ 'ਗਦਰ 2' ਸਭ ਤੋਂ ਤੇਜ਼ੀ ਨਾਲ 500 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਵਾਲੀ ਪਹਿਲੀ ਹਿੰਦੀ ਫਿਲਮ ਸਾਬਤ ਹੋਈ ਹੈ। 
ਲੇਕਿਨ 7 ਸਤੰਬਰ ਨੂੰ ਰਿਲੀਜ਼ ਹੋਈ ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦੇ ਆਉਣ ਨਾਲ 'ਗਦਰ 2' ਦੀ ਕਮਾਈ 'ਚ ਜ਼ਬਰਦਸਤ ਗਿਰਾਵਟ ਆਈ ਹੈ 
ਇਸ ਸਮੇਂ ਚਾਰੇ ਪਾਸੇ ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦੀ ਚਰਚਾ ਹੈ। ਫਿਲਮ ਜਵਾਨ ਮਹਿਜ 2 ਦਿਨਾਂ 'ਚ 200 ਕਰੋੜ ਦੇ ਕਲੱਬ 'ਚ ਐਂਟਰੀ ਕਰ ਗਈ ਹੈ |
ਰਿਪੋਰਟਾਂ ਮੁਤਾਬਕ ਹੁਣ 'ਗਦਰ 2' ਨੇ 'ਜਵਾਨ' ਅੱਗੇ ਗੋਡੇ ਟੇਕ ਦਿੱਤੇ ਹਨ। 
ਕਈ ਜਗ੍ਹਾ 'ਤੇ  'ਗਦਰ 2' ਦੇ ਸ਼ੋਅਜ਼ 'ਚ ਭਾਰੀ ਗਿਰਾਵਟ ਆਈ ਹੈ। ਅੰਕੜਿਆਂ ਨੂੰ ਦੇਖ ਕੇ ਹੁਣ ਇਹ ਕਿਹਾ ਜਾ ਸਕਦਾ ਹੈ ਕਿ ਫਿਲਮ ਜਵਾਨ ਅੱਗੇ ਗਦਰ 2 ਦਾ ਇਕ ਹਫਤਾ ਵੀ ਟਿਕਣਾ ਬਹੁਤ ਮੁਸ਼ਕਲ ਹੈ। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸੰਨੀ ਦਿਓਲ ਆਉਣ ਵਾਲੇ ਦਿਨਾਂ 'ਚ ਸ਼ਾਹਰੁਖ ਦੀ 'ਜਵਾਨ' ਦੇ ਸਾਹਮਣੇ ਕਿਸ ਹੱਦ ਤੱਕ ਖੜ੍ਹੇ ਹੋ ਸਕਦੇ ਹਨ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv 
ABP Sanjha Website: https://abpsanjha.abplive.in/ 

 
Social Media Handles:
YouTube: https://www.youtube.com/user/abpsanjha 
Facebook: https://www.facebook.com/abpsanjha/  
Twitter: https://twitter.com/abpsanjha 


Download ABP App for Apple: https://itunes.apple.com/in/app/abp-live-abp-news-abp-ananda/id811114904?mt=8  
Download ABP App for Android: https://play.google.com/store/apps/details?id=com.winit.starnews.hin&hl=en

 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
ਸੰਗੀਤ ਜਗਤ ਨੂੰ ਵੱਡਾ ਘਾਟਾ, ਨਾਮੀ ਗਾਇਕ ਦਾ ਹੋਇਆ ਦੇਹਾਂਤ, ਜਾਨਲੇਵਾ ਬਿਮਾਰੀ ਤੋਂ ਹਾਰਿਆ ਜੰਗ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget