ਪੜਚੋਲ ਕਰੋ
Advertisement
Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ,
Jazzy B Twitter Banned In India: ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ’ਚ ਭਾਰਤ ’ਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਸੀ। ਹੁਣ ਇਕ ਵਾਰ ਫਿਰ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ।
ਮਨੋਰੰਜਨ
ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਲੁਧਿਆਣਾ
ਪਾਲੀਵੁੱਡ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement