ਕੰਗਨਾ ਰਣੌਤ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੀ ਅਗਲੀ ਫ਼ਿਲਮ 'ਤੇਜਸ' ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ . ਇਸ ਦੇ ਲਈ ਕੰਗਨਾ ਫ਼ਿਲਮ ਦੀ ਟੀਮ ਨਾਲ ਬੀਤੇ ਦਿਨ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮਿਲੀ. 

JOIN US ON

Telegram
Sponsored Links by Taboola