ਪੰਗਾ ਕੁਈਨ ਕੰਗਨਾ ਰਨੌਤ ਦੀ ਮਹਾਰਾਸ਼ਟਰ ਸਰਕਾਰ ਨੂੰ ਸਿੱਧੀ ਚੇਤਾਵਨੀ

Continues below advertisement

ਮੁੰਬਈ ਪਹੁੰਚਣ ਤੋਂ ਬਾਅਦ ਕੰਗਨਾ ਨੇ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ 'ਤੇ ਜ਼ੋਰਦਾਰ ਹਮਲਾ ਕੀਤਾ। ਟਵਿੱਟਰ 'ਤੇ ਇਕ ਵੀਡੀਓ ਸਾਂਝਾ ਕਰਦਿਆਂ ਉਨ੍ਹਾਂ ਕਿਹਾ, “ਉਧਵ ਠਾਕਰੇ, ਤੁਹਾਨੂੰ ਕੀ ਲੱਗਦਾ ਹੈ… ਕਿ ਤੁਸੀਂ ਫਿਲਮ ਮਾਫੀਆ ਨਾਲ ਮੇਰਾ ਘਰ ਤੋੜ ਕੇ ਵੱਡਾ ਬਦਲਾ ਲਿਆ ਹੈ? ਅੱਜ ਮੇਰਾ ਘਰ ਟੁੱਟਾ ਹੈ, ਕੱਲ ਤੁਹਾਡਾ ਹੰਕਾਰ ਟੁੱਟੇਗਾ। ”

 
Continues below advertisement

JOIN US ON

Telegram