ਪੜਚੋਲ ਕਰੋ

Kangna Ranaut | ਜਾਵੇਦ ਅਖਤਰ ਮਾਣਹਾਨੀ ਮਾਮਲੇ 'ਚ ਕੰਗਨਾ ਰਣੌਤ ਨੇ ਦਰਜ ਕਰਵਾਏ ਬਿਆਨ

Kangna Ranaut | ਜਾਵੇਦ ਅਖਤਰ ਮਾਣਹਾਨੀ ਮਾਮਲੇ 'ਚ ਕੰਗਨਾ ਰਣੌਤ ਨੇ ਦਰਜ ਕਰਵਾਏ ਬਿਆਨ

ਅਦਾਕਾਰਾ ਕੰਗਨਾ ਰਣੌਤ ਨੇ ਗੀਤਕਾਰ ਜਾਵੇਦ ਅਖਤਰ ਵੱਲੋਂ ਆਪਣੇ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ 'ਚ ਬੁੱਧਵਾਰ ਨੂੰ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਇਆ।
ਇਹ ਬਿਆਨ ਸੀਆਰਪੀਸੀ ਦੀ ਧਾਰਾ 313 ਦੇ ਤਹਿਤ ਦਰਜ ਕੀਤਾ ਗਿਆ ਸੀ।
ਇਸ ਧਾਰਾ ਦੇ ਤਹਿਤ ਮੁਲਜ਼ਮ ਨੂੰ ਆਪਣੇ ਵਿਰੁੱਧ ਸਬੂਤਾਂ ਵਿਚ ਦਰਸਾਏ ਗਏ ਹਾਲਾਤ ਦੀ ਵਿਆਖਿਆ ਕਰਨ ਦਾ ਮੌਕਾ ਮਿਲਦਾ ਹੈ।
ਇਹ ਕਾਰਵਾਈ ਬੰਦ ਕਮਰੇ ਵਿੱਚ ਕੀਤੀ ਗਈ।
ਸੁਣਵਾਈ ਵਿੱਚ ਸ਼ਾਮਲ ਹੋਏ ਇੱਕ ਵਕੀਲ ਦੇ ਅਨੁਸਾਰ, ਕੰਗਨਾ ਨੇ ਇੱਕ ਟੈਲੀਵਿਜ਼ਨ ਇੰਟਰਵਿਊ ਦੇਣ ਦੀ ਗੱਲ ਸਵੀਕਾਰ ਕੀਤੀ। ਇਸ ਵਿੱਚ ਉਸਨੇ ਗੀਤਕਾਰ ਦੇ ਖਿਲਾਫ "ਕਥਿਤ ਅਪਮਾਨਜਨਕ ਟਿੱਪਣੀਆਂ" ਕੀਤੀਆਂ ਸਨ।
ਕੰਗਨਾ ਦੇ ਲਿਖਤੀ ਬਿਆਨ ਦਰਜ ਕਰਵਾਉਣ ਲਈ ਕੇਸ ਦੀ ਸੁਣਵਾਈ 31 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਜਾਵੇਦ ਅਖਤਰ ਨੇ 2020 ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਕਥਿਤ ਖੁਦਕੁਸ਼ੀ ਤੋਂ ਬਾਅਦ, ਰਣੌਤ ਨੇ ਇੱਕ ਟੈਲੀਵਿਜ਼ਨ ਇੰਟਰਵਿਊ ਵਿੱਚ ਬਾਲੀਵੁੱਡ 'ਮੰਡਲੀ ' ਦਾ ਹਵਾਲਾ ਦਿੰਦੇ ਹੋਏ ਜਾਵੇਦ ਅਖ਼ਤਰ ਵਿਰੁੱਧ ਅਪਮਾਨਜਨਕ ਬਿਆਨ ਦਿੱਤੇ ਸਨ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਮਨੋਰੰਜਨ

ਇੰਟਰਵਿਊ ਇਮਤਿਆਜ਼ ਅਲੀ :
ਇੰਟਰਵਿਊ ਇਮਤਿਆਜ਼ ਅਲੀ : "ਦਿਲਜੀਤ, ਪੰਜਾਬ ਤੇ ਪਿਆਰ ਇਮਤਿਆਜ਼ ਨੇ ਖੋਲ੍ਹੇ ਦਿਲ ਦੇ ਰਾਜ!

ਸ਼ਾਟ ਵੀਡੀਓ ਮਨੋਰੰਜਨ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget