ਸਲਮਾਨ ਨਾਲ ਯਾਰੀ ਕਰਕੇ ਸਿੱਦੀਕੀ ਦਾ ਹੋਇਆ ਕਤਲ ! ਲਾਰੈਂਸ ਨੇ ਲਈ ਜ਼ਿੰਮੇਵਾਰੀ,
Lawerece takes Reposibitly of Baba Siddique Murder

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਪੋਸਟ 'ਚ ਲਿਖਿਆ ਹੈ, ''ਸਲਮਾਨ ਖ਼ਾਨ, ਅਸੀਂ ਇਹ ਜੰਗ ਨਹੀਂ ਚਾਹੁੰਦੇ ਸੀ ਪਰ ਨੂੰ ਸਾਡੇ ਭਰਾ ਦਾ ਨੁਕਸਾਨ ਕਰਵਾਇਆ... ਅੱਜ ਜੋ ਬਾਬਾ ਸਿੱਦੀਕੀ ਦੀ ਸ਼ਰਾਫਤ ਦੇ ਪੁਲ਼ ਬੰਨ ਰਹੇ ਹਨ, ਉਹ ਇੱਕ ਟਾਇਮ ਦਾਊਦ ਨਾਲ ਮਕੋਕਾ ਐਕਟ ਵਿੱਚ ਸੀ। ਬਾਬਾ ਸਿੱਦੀਕੀ ਨੂੰ ਮਾਰਨ ਦਾ ਕਾਰਨ ਅਨੁਜ ਥਾਪਨ ਤੇ ਦਾਊਦ ਨੂੰ ਬਾਲੀਵੁੱਡ, ਰਾਜਨੀਤੀ, ਪ੍ਰਾਪਰਟੀ ਡੀਲਿੰਗ ਨਾਲ ਜੋੜਨਾ ਸੀ, ਪਰ ਜੋ ਵੀ ਸਲਮਾਨ ਖ਼ਾਨ ਅਤੇ ਦਾਊਦ ਗੈਂਗ ਦੀ ਮਦਦ ਕਰੇਗਾ, ਉਹ ਆਪਣਾ ਹਿਸਾਬ ਕਿਤਾਬ ਲਾ ਕੇ ਰੱਖੇ।
ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਸ਼ਨੀਵਾਰ (12 ਅਕਤੂਬਰ 2024) ਰਾਤ ਨੂੰ ਮੁੰਬਈ ਦੇ ਬਾਂਦਰਾ ਪੂਰਬੀ ਖੇਤਰ ਵਿੱਚ ਤਿੰਨ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਨਿਰਮਲ ਨਗਰ ਸਥਿਤ ਕੋਲਗੇਟ ਗਰਾਊਂਡ ਨੇੜੇ ਬਾਬਾ ਸਿੱਦੀਕੀ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਵਾਪਰੀ, ਜਿਸ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।