ਪੜਚੋਲ ਕਰੋ
Advertisement
LETTER TO CM ਗਾਣੇ ਨੂੰ ਯੂਟਿਊਬ ਤੋਂ ਹਟਾਇਆ
Punjabi singer Jenny Johal: ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ CM' ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਹ ਗੀਤ ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ ਤੇ ਚਰਚਾ ਵਿੱਚ ਆ ਗਿਆ ਸੀ। ਅੱਜ ਇਹ ਗੀਤ ਇੰਟਰਨੈੱਟ ਤੋਂ ਗਾਇਬ ਹੈ। ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨੇ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਜੈਨੀ ਦੇ ਇਸ ਗੀਤ ਦਾ ਟਾਈਟਲ 'ਲੈਟਰ ਟੂ CM' ਹੈ। ਇਸ ਗੀਤ 'ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ?
ਮਨੋਰੰਜਨ
ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
ਟ੍ਰੈਂਡਿੰਗ ਟੌਪਿਕ
Advertisement