ਕੰਗਨਾ ਰਣੌਤ 'ਤੇ ਮਾਨਹਾਨੀ ਦਾ ਕੇਸ ਦਰਜ ਕਰਨ ਬਾਅਦ ਬੇਬੇ ਮਹਿੰਦਰ ਕੌਰ ਨੇ ਅਦਾਲਤ ਵਿਚ ਗਵਾਹੀ ਦਿੱਤੀ । ਜਿਥੇ ਜੱਜ ਨੇ ਹੁਣ 14 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ.