ਪੜਚੋਲ ਕਰੋ
Advertisement
ਗੀਤ 'Letter to Cm ' ਬਲੌਕ ਹੋਣ ਮਗਰੋਂ jenny johal ਦੇ ਹੱਕ 'ਚ ਨਿਤਰੀ ਮੂਸੇਵਾਲਾ ਦੀ ਮਾਂ
Jenny Johal New Song: ਪੰਜਾਬੀ ਸਿੰਗਰ ਜੈਨੀ ਜੌਹਲ ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਗੀਤ ਰਿਲੀਜ਼ ਹੁੰਦਿਆਂ ਹੀ ਤਹਿਲਕਾ ਮੱਚ ਗਿਆ ਹੈ। ਚਾਰੇ ਪਾਸੇ ਇਸੇ ਗੀਤ ਦੇ ਚਰਚੇ ਹਨ। ਕਿਉਂਕਿ ਆਪਣੇ `ਲੈਟਰ ਟੂ ਸੀਐਮ` ਗਾਣੇ `ਚ ਜੈਨੀ ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ ਇਸ ਗੀਤ ਦੇ ਜ਼ਰੀਏ ਗਾਇਕਾ ਨੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ’ਤੇ ਆਵਾਜ਼ ਬੁਲੰਦ ਕੀਤੀ ਹੈ। ਇਸ ਗੀਤ ਦੇ ਬੋਲ ਖੁਦ ਜੈਨੀ ਜੌਹਲ ਨੇ ਲਿਖੇ ਨੇ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਕੀਤਾ ਹੈ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਿੰਸ ਸੱਗੂ ਨੇ। ਗੀਤ ਨੂੰ ਲਾਊਡ ਵੇਵਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਰਿਲੀਜ਼ ਹੋਏ ਹਾਲੇ ਕੁਝ ਹੀ ਸਮਾਂ ਹੋਇਆ ਹੈ ਅਤੇ ਵੱਡੀ ਗਿਣਤੀ ‘ਚ ਲੋਕ ਇਸ ਨੂੰ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ। ਜੈਨੀ ਜੌਹਲ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮੰਗ ਕਰ ਰਹੀ ਹੈ।
ਮਨੋਰੰਜਨ
ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
ਟ੍ਰੈਂਡਿੰਗ ਟੌਪਿਕ
Advertisement