New Punjabi Films release Date : ਅਕਤੂਬਰ ਮਹੀਨੇ ਇਹ ਫਿਲਮਾਂ ਕਰਨਗੀਆਂ ਜ਼ਬਰਦਸਤ ਧਮਾਕਾ

New Punjabi Film 2022: ਅਕਤੂਬਰ ਮਹੀਨਾ ਸ਼ੁਰੂ ਹੋ ਚੁੱਕਿਆ ਹੈ। ਨਵੇਂ ਮਹੀਨੇ `ਚ ਕਈ ਨਵੀਆਂ ਫ਼ਿਲਮਾਂ ਰਿਲੀਜ਼ ਹੋਣ ਲਈ ਤਿਆਰ ਹਨ। ਇਸ ਮਹੀਨੇ ਕਈ ਪੰਜਾਬੀ ਫ਼ਿਲਮਾਂ ਸਿਨੇਮਾਘਰਾਂ ਵਿੱਚ ਤੁਹਾਡਾ ਮਨੋਰੰਜਨ ਕਰਨਗੀਆਂ।

ਬਾਬੇ ਭੰਗੜਾ ਪਾਉਂਦੇ ਨੇ ਇਸ ਮਹੀਨੇ ਰਿਲੀਜ਼ ਹੋਣ ਵਾਲੀ ਪਹਿਲੀ ਪੰਜਾਬੀ ਮੂਵੀ ਹੈ। ਇਸ ਫ਼ਿਲਮ ਦਾ ਦਰਸ਼ਕਾਂ ਨੂੰ ਬੇਸਵਰੀ ਨਾਲ ਇੰਤਜ਼ਾਰ ਹੈ। ਕਿਉਂਕਿ ਤੁਹਾਡੇ ਚਹੇਤੇ ਸੁਪਰਸਟਾਰ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਇਸ ਫ਼ਿਲਮ `ਚ ਪਹਿਲੀ ਵਾਰ ਇਕੱਠੇ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ ਦੁਸ਼ਹਿਰੇ ਮੌਕੇ ਯਾਨਿ 5 ਅਕਤੂਬਰ ਨੂੰ ਰਿਲੀਜ਼ ਹੋ ਰਹੀ ਹੈ।

JOIN US ON

Telegram
Sponsored Links by Taboola