Mankirt Aulakh ਤੇ Dilpreet Dhillon ਤੋਂ NIA ਨੇ ਕੀਤੀ ਪੁੱਛਗਿੱਛ
Sidhu Moose Wala Murder Case : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੀਰਵਾਰ ਨੂੰ NIA ਨੇ ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਅਤੇ ਦਿਲਪ੍ਰੀਤ ਢਿੱਲੋਂ (Dilpreet Dhillon) ਤੋਂ ਦਿੱਲੀ ਹੈੱਡਕੁਆਰਟਰ 'ਚ ਕਈ ਘੰਟੇ ਪੁੱਛਗਿੱਛ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ ਨੂੰ ਕਈ ਵਾਰ ਧਮਕੀਆਂ ਵੀ ਦਿੱਤੀਆਂ ਗਈਆਂ ਸਨ।
Tags :
PunjabGovernment PunjabNews SidhuMoosewalamurder BalkourSingh CMBhawantmann Punjabparty MankirtAulakh DilpreetDhillon