ਪੜਚੋਲ ਕਰੋ
Advertisement
Sidhu Moosewala ਦੀ ਮੌਤ ਮਗਰੋਂ ਆ ਰਿਹਾ ਪਹਿਲਾ ਗੀਤ 'SYL', 23 ਜੂਨ ਨੂੰ ਸ਼ਾਮ 6 ਵਜੇ ਹੋਵੇਗਾ ਰਿਲੀਜ਼
ਫੇਮਸ ਸਿੰਗਰ ਸਿੱਧੂ ਮੂਸੇਵਾਲਾ (Sidhu Moose Wala) ਦੇ ਫੈਨਸ ਹਮੇਸ਼ਾ ਹੀ ਉਨ੍ਹਾਂ ਦੇ ਨਵੇਂ ਗੀਤਾਂ ਦੀ ਉਡੀਕ ਕਰਦੇ ਰਹੇ ਹਨ। ਪਰ ਮੂਸੇਵਾਲਾ ਦੀ ਮੌਤ (Sidhu Moose Wala Death) ਤੋਂ ਬਾਅਦ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ ਅਤੇ ਉਨ੍ਹਾਂ ਦੇ ਫੈਨਸ ਵੀ ਇਸ ਗੱਲੋਂ ਦੁਖੀ ਨੇ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਉਹ ਕਦੇ ਵੀ ਉਨ੍ਹਾਂ ਦੇ ਨਵੇਂ ਗੀਤ (Sidhu Moose Wala Songs) ਨਹੀਂ ਸੁਣ ਸਕਣਗੇ। ਪਰ ਅਜਿਹਾ ਨਹੀਂ ਹੋਇਆ, ਹੁਣ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦਾ ਪਹਿਲਾ ਗੀਤ ਰਿਲੀਜ਼ ਹੋ ਰਿਹਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਗੀਤ 'SYL' (Sidhu Moosewala Song SYL) 23 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਗੀਤ 23 ਜੂਨ ਨੂੰ ਸ਼ਾਮ 6 ਵਜੇ ਰਿਲੀਜ਼ ਹੋਵੇਗਾ।
ਮਨੋਰੰਜਨ
ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement