ਪੜਚੋਲ ਕਰੋ
Advertisement
ਦਿਲਜੀਤ ਦੋਸਾਂਝ ਕਿਸਾਨਾਂ ਦੇ ਹੱਕ 'ਚ ਆਏ ਅੱਗੇ
ਸੁਪਰਸਟਾਰ ਦਿਲਜੀਤ ਦੋਸਾਂਝ ਕਿਸਾਨਾਂ ਦੇ ਹੱਕ 'ਚ ਆਏ ਨੇ ਅੱਗੇ , ਖੇਤੀ ਆਰਡੀਨੈਂਸਾ ਦਾ ਦਿਲਜੀਤ ਦੋਸਾਂਝ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ ਹੈ। ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਜਿੱਥੇ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਸਰਕਾਰ ਖਿਲਾਫ ਜੁੱਟ ਗਈਆਂ ਹਨ, ਉੱਥੇ ਹੀ ਕਈ ਪੰਜਾਬੀ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤਹਿਤ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਦਿੱਤਾ।
ਪਾਲੀਵੁੱਡ
Hardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਮਨੋਰੰਜਨ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement