ਗਾਇਕ ਹਰਭਜਨ ਮਾਨ ਨੇ ਵੀ ਰੋਸ ਪ੍ਰਦਰਸ਼ਨ 'ਚ ਹਿੱਸਾ ਲੈ ਕਿਸਾਨਾਂ ਦਾ ਦਿੱਤਾ ਸਾਥ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App#Harbhajanmaan #Nabha #protest #farmbills
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਾਂ 'ਚ ਕਿਸਾਨਾਂ ਦਾ ਵੱਡਾ ਇੱਕਠ ਵੇਖਣ ਨੂੰ ਮਿਲਿਆ।ਇਸ ਦੌਰਾਨ ਪੰਜਾਬ ਗਾਇਕ ਵੀ ਕਿਸਾਨਾਂ ਦੇ ਹੱਕ 'ਚ ਨਿਤਰੇ ਅਤੇ ਜ਼ਮੀਨ ਤੇ ਆ ਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ। ਅੱਜ ਨਾਭਾ 'ਚ ਪੰਜਾਬੀ ਗਾਇਕ ਰਣਜੀਤ ਬਾਵਾ, ਹਰਭਜਨ ਮਾਨ, ਕੁਲਵਿੰਦਰ ਬਿੱਲ ਆਦਿ ਕਿਸਾਨ ਅੰਦੋਲਨਾਂ 'ਚ ਸ਼ਾਮਲ ਹੋਏ।
ਹਰਭਜਨ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜੇ ਹਨ।