ਦਿੱਲੀ ਕਿਸਾਨ ਅੰਦੋਲਨ 'ਚ ਪਹੁੰਚੇ ਗਾਇਕ ਜੈਜ਼ੀ ਬੀ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App#Kisanandolan #Jazzyb
ਦਿੱਲੀ ਕਿਸਾਨ ਅੰਦੋਲਨ 'ਚ ਅੱਜ ਇਕ ਹੋਰ ਪੰਜਾਬੀ ਗਾਇਕ ਆਪਣੀ ਹਾਜਰੀ ਲਗਾਉਣ ਪਹੁੰਚ ਗਿਆ ਹੈ . ਪੰਜਾਬੀ ਗਾਇਕ ਜੈਜ਼ੀ ਬੀ ਕਿਸਾਨਾਂ ਦਾ ਹੋਂਸਲਾ ਵਧਾਉਣ ਲਈ ਸਿੱਧਾ ਕੈਨੇਡਾ ਤੋਂ ਦਿੱਲੀ ਸਿੰਘੁ ਬੋਰਡਰ ਵਿਖੇ ਪਹੁੰਚੇ .