ਪੰਜਾਬੀ ਕਲਾਕਾਰਾਂ ਵੱਲੋਂ ਖੇਤੀ ਬਿੱਲਾਂ ਦਾ ਵਿਰੋਧ ,ਗਿੱਪੀ ਗਰੇਵਾਲ ਸਮੇਤ ਕਈ ਸਿਤਾਰੇ ਆਏ ਅੱਗੇ

Continues below advertisement
ਕੇਂਦਰੀ ਖੇਤੀ ਬਿੱਲਾਂ ਖ਼ਿਲਾਫ਼ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਆਪਣੀ ਆਵਾਜ਼ ਚੁੱਕੀ ਹੈ ਇਸ ਬਿਲ ਖਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਿਰੋਧ ਕਰ ਰਹਿਆਂ ਨੇ , ਓਥੇ ਹੀ ਪੰਜਾਬੀ ਕਲਾਕਰਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਗਿੱਪੀ ਗਰੇਵਾਲ , ਰਣਜੀਤ ਬਾਵਾ , ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ ਸਮੇਤ ਕਈ ਸਿਤਾਰੇ ਕਿਸਾਨਾਂ ਦੇ ਹੱਕ ਲਈ ਅੱਗੇ ਆਏ ਨੇ . 
Continues below advertisement

JOIN US ON

Telegram