ਕਿਸਾਨਾਂ ਦੇ ਹੱਕ 'ਚ ਪੰਜਾਬੀ ਸਿਤਾਰੇ
Continues below advertisement
ਕਿਸਾਨਾਂ ਦੇ ਹੱਕ਼ ਲਈ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਧਰਨੇ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ।
ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਇਆਂ ਇੱਕ ਖਾਸ ਸੁਨੇਹਾ ਲਿਖਿਆ।
ਹੁਣ ਪੰਜਾਬ ਦੇ ਕਈ ਕਲਾਕਾਰ ਇਸ ਧਰਨੇ ‘ਚ ਸ਼ਾਮਲ ਹੋਣ ਲਈ ਤਿਆਰ ਹਨ। ਪੰਜਾਬੀ ਗਾਇਕ ਬੱਬੂ ਮਾਨ ਨੇ ਵੀ 25 ਤਾਰੀਕ ਨੂੰ ਧਰਨੇ ‘ਚ ਸ਼ਾਮਲ ਹੋਣ ਦੀ ਗੱਲ ਕਹਿੰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤਾ। ਪੰਜਾਬ ਦੇ ਕਿਸਾਨ ਖੇਤੀਬਾੜੀ ਬਿੱਲ ਖਿਲਾਫ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਤੇ ਕਈ ਪੰਜਾਬੀ ਕਲਾਕਾਰ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।