ਪੜਚੋਲ ਕਰੋ
ਰਨਜੀਤ ਬਾਵਾ ਨੇ ਦੱਸਿਆ ਕਲਾਕਾਰ ਕਿਵੇਂ ਕਿਸਾਨ ਪ੍ਰੋਟੈਸਟ ਨੂੰ ਵੱਡਾ ਕਰ ਸਕਦੇ ਨੇ
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਾਂ 'ਚ ਕਿਸਾਨਾਂ ਦਾ ਵੱਡਾ ਇੱਕਠ ਵੇਖਣ ਨੂੰ ਮਿਲਿਆ।ਇਸ ਦੌਰਾਨ ਪੰਜਾਬ ਗਾਇਕ ਵੀ ਕਿਸਾਨਾਂ ਦੇ ਹੱਕ 'ਚ ਨਿਤਰੇ ਅਤੇ ਜ਼ਮੀਨ ਤੇ ਆ ਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ। ਅੱਜ ਨਾਭਾ 'ਚ ਪੰਜਾਬੀ ਗਾਇਕ ਰਣਜੀਤ ਬਾਵਾ, ਹਰਭਜਨ ਮਾਨ, ਕੁਲਵਿੰਦਰ ਬਿੱਲ ਆਦਿ ਕਿਸਾਨ ਅੰਦੋਲਨਾਂ 'ਚ ਸ਼ਾਮਲ ਹੋਏ।
ਰਣਜੀਤ ਬਾਵਾ ਨੇ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਤੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ।
ਰਣਜੀਤ ਬਾਵਾ ਨੇ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਤੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ।
ਹੋਰ ਵੇਖੋ






















