ਪੜਚੋਲ ਕਰੋ
Sidhu Moosewala ਨੂੰ ਇਨਸਾਫ਼ ਦਿਵਾਉਣ ਲਈ ਆਸਟ੍ਰੇਲੀਆ `ਚ Protest
Protest In Australia Demanding Justice For Sidhu Moose Wala: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ 5 ਮਹੀਨੇ ਦਾ ਸਮਾਂ ਬੀਤ ਚੁੱਕਿਆ ਹੈ, ਪਰ ਲੋਕ ਆਪਣੇ ਚਹੇਤੇ ਸਟਾਰ ਹਾਲੇ ਵੀ ਆਪਣੇ ਦਿਲੋਂ ਕੱਢ ਨਹੀਂ ਸਕੇ ਹਨ। ਇਸ ਦੇ ਨਾਲ ਹੀ ਮੂਸੇਵਾਲਾ ਦੇ ਕਾਤਲ ਹਾਲੇ ਵੀ ਕਾਨੂੰਨ ਦੇ ਸ਼ਿਕੰਜੇ ਤੋਂ ਬਾਹਰ ਹਨ। ਇਸ ਕਰਕੇ ਪੂਰੀ ਦੁਨੀਆ `ਚ ਸਿੱਧੂ ਮੂਸੇਵਾਲਾ ਦੇ ਫ਼ੈਨਜ਼ `ਚ ਭਾਰੀ ਰੋਸ ਹੈ।
ਮਨੋਰੰਜਨ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ
ਹੋਰ ਵੇਖੋ






















