ਪੜਚੋਲ ਕਰੋ

Diljit DOSANJH |Dil-Luminati Tour|ਦਿਲਜੀਤ ਦੋਸਾਂਝ ਨੇ 'ਇਲੂਮਿਨਾਟੀ' ਨਾਲ ਜੁੜੇ ਹੋਣ ਨੂੰ ਲੈ ਖੋਲ੍ਹਿਆ ਰਾਜ਼

ਇੰਸਪੈਕਟਰ ਸੁਰੇਸ਼ ਕੁਮਾਰ ਦਾ ਲਾਅ ਇਨਫੋਰਸਮੈਂਟ ਵਿੱਚ ਇੱਕ ਸ਼ਾਨਦਾਰ ਕਰੀਅਰ ਰਿਕਾਰਡ ਹੈ, ਜਿਸਦੇ ਤਹਿਤ ਕਈ ਸਨਮਾਨ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ 2016 ਦੇ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ 2023 ਵਿੱਚ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਸ਼ਾਮਲ ਹਨ। ਇੰਸਪੈਕਟਰ ਕੁਮਾਰ ਨੂੰ ਕ੍ਰਮਵਾਰ 2010, 2017, 2022 ਅਤੇ 2023 ਵਿੱਚ 4 ਵਾਰ ਡੀ.ਜੀ.ਪੀ. ਡਿਸਕ ਨਾਲ ਨਿਵਾਜਿਆ ਗਿਆ।

200 ਤੋਂ ਵੱਧ ਪ੍ਰਸ਼ੰਸਾ ਸਰਟੀਫਿਕੇਟ ਅਤੇ ਉਨ੍ਹਾਂ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ 10 ਪ੍ਰਸ਼ੰਸਾ ਪੱਤਰ ਵੀ ਪ੍ਰਾਪਤ ਕੀਤੇ ਹਨ। ਸਾਲ 1990 ਵਿੱਚ ਇਨ੍ਹਾਂ ਜਹਾਨ-ਖੇਲਾਂ ਵਿਖੇ ਆਪਣੇ ਬੈਚ ਦੇ 600 ਰੰਗਰੂਟਾਂ ਵਿੱਚੋਂ ਮੁੱਢਲੀ ਸਿਖਲਾਈ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ 1987 ਵਿੱਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਕਾਲਜ ਦੇ ਸਰਵੋਤਮ ਅਥਲੀਟ ਦਾ ਤਾਜ ਪਹਿਨਣ ਦਾ ਵੀ ਮਾਣ ਹਾਸਲ ਹੈ।

ਆਪਣੇ ਸ਼ਾਨਦਾਰ ਕਰੀਅਰ ਦੌਰਾਨ, ਇੰਸਪੈਕਟਰ ਸੁਰੇਸ਼ ਨੇ ਕਤਲ ਅਤੇ ਵੱਡੇ ਗੈਂਗਾਂ ਦਾ ਪਰਦਾਫਾਸ਼ ਕਰਨ ਸਮੇਤ ਕਈ ਘਿਨਾਉਣੇ ਅਪਰਾਧਾਂ ਨੂੰ ਨੱਥ ਪਾਉਣ ਵਿੱਚ ਹਿੰਮਤ, ਵਚਨਬੱਧਤਾ, ਡਿਊਟੀ ਪ੍ਰਤੀ ਅਟੁੱਟ ਸਮਰਪਣ ਅਤੇ ਪੇਸ਼ੇਵਰਤਾ ਦਾ ਪ੍ਰਦਰਸ਼ਨ ਕੀਤਾ ਹੈ। ਹੋਰ ਮਹੱਤਵਪੂਰਨ ਮਾਮਲਿਆਂ ਤੋਂ ਇਲਾਵਾ, ਇੰਸਪੈਕਟਰ ਕੁਮਾਰ ਨੇ ਕੈਸ਼ ਮੈਨੇਜਮੈਂਟ ਫਰਮ, ਸੀ.ਐਮ.ਐਸ. ਦੇ ਦਫ਼ਤਰ ਵਿੱਚ ਪੰਜਾਬ ਦੀ ਸਭ ਤੋਂ ਵੱਡੀ 8.49 ਕਰੋੜ ਰੁਪਏ ਦੀ ਡਕੈਤੀ ਨੂੰ ਸੁਲਝਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਸ਼ਾਟ ਵੀਡੀਓ Punjabi Star853035

ਹੋਰ ਵੇਖੋ
Sponsored Links by Taboola

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਟਾਪ ਹੈਡਲਾਈਨ

ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ

ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ

ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ

ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ

Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...

Embed widget