ਪੜਚੋਲ ਕਰੋ
Gurdas Mann Birthday Special । ਮਾਨ ਹੋਏ 66 ਸਾਲਾਂ ਦੇ, ਛੋਟੀ ਜਿਹੀ ਨੌਕਰੀ ਤੋਂ ਕਿਵੇਂ ਬਣੇ ਪ੍ਰਸਿੱਧ ਗਾਇਕ
Happy Birthday Gurdas Maan: ਗੁਰਦਾਸ ਮਾਨ ਦਾ ਨਾਂਅ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਵਿੱਚ ਹੀ ਨਹੀਂ, ਸਗੋਂ ਬਾਲੀਵੁੱਡ ਵਿੱਚ ਵੀ ਬੜੀ ਇੱਜ਼ਤ ਨਾਲ ਲਿਆ ਜਾਂਦਾ ਹੈ।ਪੰਜਾਬੀ ਸਿੰਗਰ ਤੇ ਅਦਾਕਾਰ ਗੁਰਦਾਸ ਮਾਨ ਹਰ ਪੰਜਾਬੀ ਦੇ ਦਿਲ ਦੀ ਧੜਕਣ ਹਨ। ਅੱਜ ਯਾਨਿ 4 ਜਨਵਰੀ 2022 ਨੂੰ ਗੁਰਦਾਸ ਮਾਨ ਆਪਣਾ 66ਵਾਂ ਜਨਮਦਿਨ ਮਨਾ ਰਹੇ ਹਨ।
ਹੋਰ ਵੇਖੋ






















