ਪੜਚੋਲ ਕਰੋ

Sidhu Moosewala ਦੇ ਪਹਿਲੇ ਗਾਣੇ 'So High' ਨੇ ਰਚਿਆ ਇਤਿਹਾਸ

Sidhu Moosewala ਦੇ ਪਹਿਲੇ ਗਾਣੇ 'So High' ਨੇ ਰਚਿਆ ਇਤਿਹਾਸ | Sunny Malton | So High | Official Music Video | Sidhu Moose Wala ft. BYG BYRD | Humble Music

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਡੇਢ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ। ਉਸ ਦੇ ਗਾਣੇ (Sidhu Moose Wala Songs) ਹਾਲੇ ਵੀ ਉਸ ਦੇ ਚਾਹੁਣ ਵਾਲੇ ਪੂਰੀ ਦੁਨੀਆ 'ਚ ਸੁਣ ਰਹੇ ਹਨ। ਇਸ ਦਾ ਸਬੂਤ ਹੈ ਮੂਸੇਵਾਲਾ ਦੇ ਗਾਣਿਆਂ 'ਤੇ ਹਰ ਦਿਨ ਵਧ ਰਹੇ ਵਿਊਜ਼।  
ਹੁਣ ਸਿੱਧੂ ਮੂਸੇਵਾਲਾ ਨੂੰ ਲੈਕੇ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਸਿੱਧੂ ਦੇ ਪਹਿਲੇ ਗਾਣੇ 'ਸੋ ਹਾਈ' (So High Sidhu Moose Wala) ਨੇ ਯੂਟਿਊਬ 'ਤੇ 730 ਮਿਲੀਅਨ ਯਾਨਿ 73 ਕਰੋੜ ਵਿਊਜ਼ ਪੂਰੇ ਕੀਤੇ ਹਨ। ਇਹ ਸਿੱਧੂ ਦਾ ਯੂਟਿਊਬ 'ਤੇ ਸਭ ਤੋਂ ਵੱਧ ਸੁਣਿਆ ਜਾਣ ਵਾਲਾ ਗਾਣਾ ਬਣ ਗਿਆ ਹੈ। ਇਸ ਬਾਰੇ ਸਿੱਧੂ ਦੇ ਬੈਸਟ ਫਰੈਂਡ ਤੇ ਰੈਪਰ ਸੰਨੀ ਮਾਲਟਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਵੀ ਸ਼ੇਅਰ ਕੀਤੀ ਹੈ। ਉਸ ਨੇ ਲਿਿਖਿਆ, '730 ਮਿਲੀਅਨ। ਬਿੱਗ ਬਰਡ ਨੇ ਇਸ ਗਾਣੇ ਨੂੰ ਨੀਂਦ 'ਚ ਬਣਾਇਆ ਸੀ। ਇਹ ਵੀਡੀਓ ਬਣਾਉਣ 'ਤੇ 500 ਡਾਲਰ ਦਾ ਖਰਚਾ ਆਇਆ ਸੀ। ਇਸ ਗਾਣੇ 'ਚ ਬਰਾਂਡਿਡ ਕੱਪੜੇ ਨਹੀਂ, ਸਿਰਫ ਟੈਲੇਂਟ ਹੈ।'
ਕਾਬਿਲੇਗ਼ੌਰ ਹੈ ਕਿ 'ਸੋ ਹਾਈ' ਸਿੱਧੂ ਮੂਸੇਵਾਲਾ ਦਾ ਗਾਇਕ ਵਜੋਂ ਪਹਿਲਾਂ ਗੀਤ ਸੀ। ਇਸ ਗੀਤ ਨੂੰ ਗਿੱਪੀ ਗਰੇਵਾਲ ਦੀ ਮਿਊਜ਼ਿਕ ਕੰਪਨੀ ਹੰਬਲ ਮਿਊਜ਼ਿਕ ਦੇ ਬੈਨਰ ਹੇਠਾਂ ਰਿਲੀਜ਼ ਕੀਤਾ ਗਿਆ ਸੀ। ਹੰਬਲ ਮਿਊਜ਼ਿਕ ਦਾ ਇਹ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਦੇਖਿਆ ਜਾਣ ਵਾਲਾ ਗੀਤ ਹੈ। ਇਹ ਗਾਣਾ 2017 'ਚ ਰਿਲੀਜ਼ ਹੋਇਆ ਸੀ। ਇਹ ਮੂਸੇਵਾਲਾ ਦਾ ਪਹਿਲਾ ਗਾਣਾ ਸੀ ਅਤੇ ਪਹਿਲੇ ਹੀ ਗਾਣੇ ਤੋਂ ਮੂਸੇਵਾਲਾ ਸਟਾਰ ਬਣ ਗਿਆ ਸੀ। ਮੂਸੇਵਾਲਾ ਨੇ ਆਪਣੇ 5 ਸਾਲਾਂ ਦੇ ਛੋਟੇ ਜਿਹੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ। ਉਸ ਦੀ ਮੌਤ ਤੋਂ ਬਾਅਦ ਹਾਲੇ ਤੱਕ ਉਸ ਦੇ ਗਾਣੇ ਰਿਲੀਜ਼ ਹੋ ਰਹੇ ਹਨ। 
ਜ਼ਿਕਰਯੋਗ ਸੰਨੀ ਮਾਲਟਨ ਤੇ ਸਿੱਧੂ ਮੂਸੇਵਾਲਾ ਬੈਸਟ ਫਰੈਂਡ ਸੀ। ਉਹ ਅਕਸਰ ਹੀ ਮੂਸੇਵਾਲਾ ਦੀ ਯਾਦ 'ਚ ਇਮੋਸ਼ਨਲ ਪੋਸਟਾਂ ਸ਼ੇਅਰ ਕਰਦਾ ਰਹਿੰਦਾ ਹੈ। ਹਾਲ ਹੀ 'ਚ ਮਾਲਟਨ ਨੇ ਮੂਸੇਵਾਲਾ ਨਾਲ ਇੱਕ ਸਕੈੱਚ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ। ਇਸ ਸਕੈੱਚ ਨੂੰ ਸ਼ੇਅਰ ਕਰਦਿਆਂ ਉਸ ਨੇ ਕੈਪਸ਼ਨ ਲਿਖੀ, 'ਬਰੋ ਮੈਂ ਤੇਰੇ ਬਿਨਾਂ ਕੁੱਝ ਵੀ ਨਹੀਂ ਹਾਂ।'

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget