ਪੜਚੋਲ ਕਰੋ

Raju Srivastava Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਸੁਧਾਰ, ਹੱਥਾਂ-ਪੈਰਾਂ 'ਚ ਦਿਖੀ ਹਿਲਜੁਲ, ਟਿਊਬ ਰਾਹੀਂ ਦਿੱਤਾ ਜਾ ਰਿਹੈ ਲਿਕਵਿਡ

Raju Srivastava Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਸੁਧਾਰ, ਹੱਥਾਂ-ਪੈਰਾਂ 'ਚ ਦਿਖੀ ਹਿਲਜੁਲ, ਟਿਊਬ ਰਾਹੀਂ ਦਿੱਤਾ ਜਾ ਰਿਹੈ ਲਿਕਵਿਡ

Raju Srivastava Health Update: ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਜ਼ਿੰਦਗੀ ਲਈ ਪ੍ਰਾਰਥਨਾ ਕਰ ਰਹੇ ਪ੍ਰਸ਼ੰਸਕਾਂ ਲਈ ਰਾਹਤ ਦੀ ਖਬਰ ਹੈ। ਤਾਜ਼ਾ ਅਪਡੇਟ ਮੁਤਾਬਕ ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਮਾਮੂਲੀ ਸੁਧਾਰ ਹੋਇਆ ਹੈ। ਰਾਜੂ ਹੁਣ ਇਲਾਜ ਨੂੰ ਹੁੰਗਾਰਾ ਦੇ ਰਿਹਾ ਹੈ ਅਤੇ ਉਸ ਨੂੰ ਟਿਊਬ ਰਾਹੀਂ ਦੁੱਧ ਦੇਣਾ ਸ਼ੁਰੂ ਕਰ ਦਿੱਤਾ ਹੈ। ਰਾਜੂ ਸ਼੍ਰੀਵਾਸਤਵ ਦੀ ਮੋਟੀ ਮਲਟੀਪਰਪਜ਼ ਸੈਂਟਰਲ ਫੀਡ ਪਾਈਪ ਨੂੰ ਹੁਣ ਇੱਕ ਪਤਲੇ ਕੇਂਦਰੀ ਪਾਈਪ ਨਾਲ ਬਦਲ ਦਿੱਤਾ ਗਿਆ ਹੈ। ਹਾਲਾਂਕਿ ਡਾਕਟਰਾਂ ਮੁਤਾਬਕ ਕਾਮੇਡੀਅਨ ਨੂੰ ਹੋਸ਼ 'ਚ ਆਉਣ 'ਚ ਕੁਝ ਦਿਨ ਲੱਗ ਸਕਦੇ ਹਨ।

ਰਾਜੂ ਨੂੰ ਇਲਾਜ ਲਈ ਪਹਿਲੇ ਦਿਨ ਅਨੱਸਥੀਸੀਆ ਵੀ ਦਿੱਤਾ ਗਿਆ ਸੀ, ਜਿਸ ਦੀ ਖੁਰਾਕ ਹੁਣ ਘਟਾ ਦਿੱਤੀ ਗਈ ਹੈ। ਭਾਵ ਜ਼ਰੂਰੀ ਅਨੱਸਥੀਸੀਆ ਦੇ ਬਾਵਜੂਦ ਦਿਮਾਗ ਦੀ ਲੋੜੀਂਦੀ ਪ੍ਰਤੀਕਿਰਿਆ ਲਈ ਨਿਊਰੋ ਦਾ ਇਲਾਜ ਚੱਲ ਰਿਹਾ ਹੈ। ਕੱਲ੍ਹ ਤੋਂ ਲੈ ਕੇ ਅੱਜ ਤੱਕ ਹੱਥਾਂ, ਪੈਰਾਂ ਅਤੇ ਗਲੇ ਵਿੱਚ ਕੁਝ ਹਿਲਜੁਲ ਦੇਖੀ ਗਈ ਹੈ ਪਰ ਡਾਕਟਰਾਂ ਦਾ ਕਹਿਣਾ ਹੈ ਕਿ ਅੱਖਾਂ ਵਿੱਚ ਹਰਕਤ ਸਭ ਤੋਂ ਜ਼ਰੂਰੀ ਮੰਨੀ ਜਾਵੇਗੀ।

ਵੀਡੀਓਜ਼ ਮਨੋਰੰਜਨ

55,000 ਲੋਕਾਂ ਅੱਗੇ ਦਿਲਜੀਤ! ਸ਼ੁਰੂ ਹੋਇਆ Aura World Tour ਧਮਾਕੇ ਨਾਲ
55,000 ਲੋਕਾਂ ਅੱਗੇ ਦਿਲਜੀਤ! ਸ਼ੁਰੂ ਹੋਇਆ Aura World Tour ਧਮਾਕੇ ਨਾਲ

ਸ਼ਾਟ ਵੀਡੀਓ ਮਨੋਰੰਜਨ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਟਾਪ ਹੈਡਲਾਈਨ

Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
Punjabi Singer: ਪੰਜਾਬੀ ਗਾਇਕਾ ਦਾ ਪਤੀ ਨਾਲ ਫਿਰ ਪਿਆ ਕਲੇਸ਼, ਨਾਜਾਇਜ਼ ਸੰਬੰਧਾਂ ਸਣੇ ਲਗਾਏ ਕਈ ਹੋਰ ਦੋਸ਼; ਇੱਕ ਹੋਰ ਵੀਡੀਓ ਕੀਤਾ ਸ਼ੇਅਰ...
ਪੰਜਾਬੀ ਗਾਇਕਾ ਦਾ ਪਤੀ ਨਾਲ ਫਿਰ ਪਿਆ ਕਲੇਸ਼, ਨਾਜਾਇਜ਼ ਸੰਬੰਧਾਂ ਸਣੇ ਲਗਾਏ ਕਈ ਹੋਰ ਦੋਸ਼; ਇੱਕ ਹੋਰ ਵੀਡੀਓ ਕੀਤਾ ਸ਼ੇਅਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਕਲਾਕਾਰ ਦਾ ਹੋਇਆ ਦੇਹਾਂਤ; ਹਸਪਤਾਲ 'ਚ ਆਖਰੀ ਸਾਹ ਲਏ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਕਲਾਕਾਰ ਦਾ ਹੋਇਆ ਦੇਹਾਂਤ; ਹਸਪਤਾਲ 'ਚ ਆਖਰੀ ਸਾਹ ਲਏ...
Punjabi Actress Wedding Pics: ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ; ਜਾਣੋ ਕਿਸਨੂੰ ਚੁਣਿਆ ਹਮਸਫ਼ਰ?
ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ; ਜਾਣੋ ਕਿਸਨੂੰ ਚੁਣਿਆ ਹਮਸਫ਼ਰ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget