ਪੜਚੋਲ ਕਰੋ

Rakhi Sawant Arrest Update | ਅਦਾਕਾਰਾ ਰਾਖੀ ਸਾਵੰਤ ਦੀ ਗ੍ਰਿਫਤਾਰੀ 'ਤੇ ਲੱਗੀ ਰੋਕ

Rakhi Sawant Arrest Update | ਅਦਾਕਾਰਾ ਰਾਖੀ ਸਾਵੰਤ ਦੀ ਗ੍ਰਿਫਤਾਰੀ 'ਤੇ ਲੱਗੀ ਰੋਕ

#Rakhisawant #adildurrani #abplive

ਮੁੰਬਈ ਦੀ ਇਕ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਾਖੀ ਸਾਵੰਤ ਦੀ ਗ੍ਰਿਫਤਾਰੀ 'ਤੇ 7 ਦਸੰਬਰ ਤੱਕ ਰੋਕ ਲਗਾ ਦਿੱਤੀ ਹੈ। ਰਾਖੀ ਸਾਵੰਤ ਖਿਲਾਫ ਉਸਦੇ ਸਾਬਕਾ ਪਤੀ ਨੇ ਉਸਦੀ ਇੱਕ ਨਿੱਜੀ ਵੀਡੀਓ ਲੀਕ ਕਰਨ ਦੀ ਸ਼ਿਕਾਇਤ ਕੀਤੀ ਸੀ।
ਅਦਾਲਤ ਨੇ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਰਾਖੀ ਸਾਵੰਤ ਦੇ ਖਿਲਾਫ 7 ਦਸੰਬਰ ਤੱਕ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ।
ਦੱਸ ਦਈਏ ਕਿ ਆਦਿਲ ਦੁਰਾਨੀ ਦੀ ਸ਼ਿਕਾਇਤ 'ਤੇ ਉਪਨਗਰ ਅੰਬੋਲੀ ਪੁਲਸ ਨੇ ਰਾਖੀ ਸਾਵੰਤ ਦੇ ਖਿਲਾਫ ਆਈਟੀ ਐਕਟ ਦੀ ਧਾਰਾ 67ਏ ਤਹਿਤ ਮਾਮਲਾ ਦਰਜ ਕੀਤਾ ਹੈ।
ਆਦਿਲ ਦੁਰਾਨੀ ਨੇ ਰਾਖੀ ਸਾਵੰਤ 'ਤੇ ਦੋਸ਼ ਲਗਾਇਆ ਹੈ ਕਿ ਰਾਖੀ ਨੇ ਉਸ ਨੂੰ ਬਦਨਾਮ ਕਰਨ ਲਈ ਕਈ ਥਾਵਾਂ 'ਤੇ ਉਸ ਦੇ ਨਿੱਜੀ ਵੀਡੀਓ ਦਿਖਾਏ ਹਨ।
ਸੈਕਸ਼ਨ 67ਏ ਦੇ ਤਹਿਤ, 'ਜੋ ਕੋਈ ਵੀ ਅਜਿਹੀ ਸਮੱਗਰੀ ਨੂੰ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਦਾ ਹੈ ਜਿਸ ਵਿੱਚ ਜਿਨਸੀ ਕੰਮ ਜਾਂ ਆਚਰਣ ਸ਼ਾਮਲ ਹੁੰਦਾ ਹੈ, ਉਸ ਨੂੰ ਪੰਜ ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਦਿੱਤੀ ਜਾ ਸਕਦੀ ਹੈ।
ਦੱਸ ਦਈਏ ਰਾਖੀ ਸਾਵੰਤ ਲੰਬੇ ਸਮੇਂ ਤੋਂ ਸੁਰਖੀਆਂ ਵਿੱਚ ਬਣੀ ਹੋਈ ਹੈ। ਰਾਖੀ ਦਾ ਲੰਬੇ ਸਮੇਂ ਤੋਂ ਉਸ ਦੇ ਪਤੀ ਆਦਿਲ ਖਾਨ ਦੇ ਨਾਲ ਵਿਵਾਦ ਚੱਲ ਰਿਹਾ ਹੈ। ਰਾਖੀ ਨੇ ਆਪਣੇ ਪਤੀ ਆਦਿਲ ਨਾਲ ਧਰਮ ਬਦਲ ਕੇ ਕੋਰਟ ਮੈਰਿਜ ਕੀਤੀ ਸੀ। ਰਾਖੀ ਨੇ ਮੁਸਲਿਮ ਧਰਮ ਨੂੰ ਅਪਣਾਇਆ ਸੀ । ਪਰ ਇਸ ਤੋਂ ਕੁੱਝ ਸਮੇਂ ਬਾਅਦ ਦੋਵਾਂ ਵਿਚਾਲੇ ਤਕਰਾਰ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ। ਦੋਵਾਂ ਵਿਚਾਲੇ ਤਕਰਾਰ ਇੰਨੀਂ ਵਧ ਗਈ ਕਿ ਮਾਮਲਾ ਮੀਡੀਆ ਤੱਕ ਪਹੁੰਚ ਗਿਆ ਸੀ । ਦੋਵਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਇੱਕ ਦੂਜੇ 'ਤੇ ਕਈ ਤਰ੍ਹਾਂ ਦੇ ਸੰਗੀਨ ਇਲਜ਼ਾਮ ਵੀ ਲਗਾਏ ਸੀ ।
ਪਰ ਰਾਖੀ ਵੱਲੋਂ ਆਦਿਲ ਦੀਆਂ ਨਿਜੀ ਵੀਡੀਓਜ਼ ਜਨਤਕ ਕਰਨ ਤੋਂ ਬਾਅਦ ਆਦਿਲ ਨੇ ਉਸ ਖਿਲਾਫ ਐਕਸ਼ਨ ਲਿਆ ਅਤੇ ਰਾਖੀ ਦੀ ਗ੍ਰਿਫਤਾਰੀ ਦੇ ਆਰਡਰ ਜਾਰੀ ਹੋਏ ਸੀ, ਜਿਨ੍ਹਾਂ ਤੋਂ ਰਾਖੀ ਨੂੰ ਅੱਜ ਰਾਹਤ ਮਿਲਦੀ ਨਜ਼ਰ ਆ ਰਹੀ ਹੈ । ਹੁਣ ਇਸ ਦੀ ਅਗਲੀ ਸੁਣਵਾਈ ;ਚ ਕੀ ਫੈਸਲਾ ਹੋਵੇਗਾ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਸ਼ਾਟ ਵੀਡੀਓ ਮਨੋਰੰਜਨ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ
Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Embed widget