ਰੈਪਰ Honey Singh ਦਾ ਪਤਨੀ ਸ਼ਾਲਿਨੀ ਤਲਵਾਰ ਨਾਲ ਹੋਇਆ ਤਲਾਕ
ਹਨੀ ਸਿੰਘ ਅਤੇ ਸ਼ਾਲਿਨੀ ਦਾ ਹੁਣ ਅਧਿਕਾਰਤ ਤੌਰ 'ਤੇ ਤਲਾਕ ਹੋ ਗਿਆ ਹੈ। ਦਿੱਲੀ ਦੀ ਫੈਮਿਲੀ ਕੋਰਟ ਵਿੱਚ ਹਨੀ ਸਿੰਘ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਪਤਨੀ ਨੂੰ ਗੁਜਾਰਾ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਇਸ ਤਰ੍ਹਾਂ ਦੋਵੇਂ ਹਮੇਸ਼ਾ ਲਈ ਵੱਖ ਹੋ ਗਏ ।