Sidhu Moosewala Murder Case : NIA ਨੇ ਅਫਸਾਨਾ ਖਾਨ ਤੋਂ ਕਰੀਬ 5 ਘੰਟੇ ਤੱਕ ਕੀਤੀ ਪੁੱਛਗਿੱਛ
Continues below advertisement
Sidhu Moose Wala Murder Case : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਰਾਸ਼ਟਰੀ ਜਾਂਚ ਏਜੰਸੀ ( NIA ) ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਦਿੱਲੀ ਵਿੱਚ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਹੈ। ਉਸ ਦੇ ਪਤੀ ਸਾਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫਸਾਨਾ ਖੁਦ ਬੁੱਧਵਾਰ ਨੂੰ ਇੰਸਟਾਗ੍ਰਾਮ 'ਤੇ ਲਾਈਵ ਆ ਕੇ ਪੂਰੇ ਮਾਮਲੇ ਦਾ ਖੁਲਾਸਾ ਕਰੇਗੀ।
Continues below advertisement
Tags :
SidhuMoosewalamurder SidhuMoosewalamurdercase SidhuMooseWala Afsanakhan SingerMoosewala SidhuMoosewalaMurdercaseupdate